<p><strong>ਚੰਡੀਗੜ੍ਹ&comma; 26 ਅਕਤੂਬਰ &vert;<&sol;strong> ਪੰਜਾਬ &&num;8216&semi;ਚ ਝੋਨੇ ਦੀ ਲਿਫਟਿੰਗ ਨਾ ਹੋਣ ਤੋਂ ਪਰੇਸ਼ਾਨ ਕਿਸਾਨਾਂ ਨੇ ਅੱਜ &lpar;ਸ਼ਨੀਵਾਰ&rpar; ਸੂਬੇ ਦੇ 4 ਹਾਈਵੇ ਬੰਦ ਕਰ ਦਿੱਤੇ ਹਨ। ਕਿਸਾਨ 1 ਵਜੇ ਤੋਂ ਸੜਕਾਂ &&num;8216&semi;ਤੇ ਬੈਠ ਗਏ। ਇਹ ਧਰਨਾ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀਆਂ।<&sol;p>&NewLine;<p>ਕਿਸਾਨ ਮਜ਼ਦੂਰ ਮੋਰਚਾ ਅਤੇ ਕਿਸਾਨ ਸੰਯੁਕਤ ਮੋਰਚਾ ਗੈਰ &lpar;ਸਿਆਸੀ&rpar; ਜੁਆਇੰਟ ਫੋਰਮ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅੱਜ ਦੁਪਹਿਰ 1 ਵਜੇ ਤੋਂ ਪੰਜਾਬ ਦੇ 4 ਹਾਈਵੇ ਜਾਮ ਕੀਤੇ ਗਏ ਹਨ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;