&NewLine;<p class&equals;"wp-block-paragraph"><strong>ਫਾਜ਼ਿਲਕਾ&period; <&sol;strong>ਲੰਮੇ ਕਰਫਿਊ ਮਗਰੋਂ ਜ਼ਿੰਦਗੀ ਨੇ ਫਿਰ ਦੁਬਾਰਾ ਰਫ਼ਤਾਰ ਫੜ੍ਹ ਲਈ ਹੈ। ਫਾਜ਼ਿਲਕਾ ਵਿਚ ਲੋਕਾਂ ਨੇ ਆਪਣੀਆਂ ਜ਼ਰੂਰਤ ਦੀਆਂ ਚੀਜਾਂ ਲੈਣ ਲਈ ਬਾਜਾਰ ਵੱਲ ਵਹੀਰਾ ਘੱਤ ਦਿੱਤੀਆਂ ਹਨ। ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪੂਰਾ ਕਰਨ ਲਈ ਕਰਫਿਊ ਤੇ ਲੌਕਡਾਊਨ ਦੇ ਬਾਵਜੂਦ ਸਮੇਂ ਸਮੇਂ ਹਰੇਕ ਸੁਵਿਧਾ ਮੁਹੱਈਆ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿਨ ਦਾ ਕਰਫਿਊ ਹਟਾਉਣ ਨਾਲ ਲੋਕਾਂ ਦੀ ਜ਼ਿੰਦਗੀ ਮੁੜ ਤੋਂ ਪਟੜੀ ’ਤੇ ਆਉਣੀ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹੇ ’ਚ ਸਥਿਤ 19 ਸ਼ਹਿਰੀ ਤੇ ਪੇਂਡੂ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਚਾਲੂ ਕਰ ਦਿੱਤੀਆ ਗਈਆ ਹਨ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਵਿਖੇ ਰੋਜ਼ਾਨਾ ਲੋਕਾਂ ਦੀ ਆਮਦ 300 ’ਤੇ ਪੁੱਜ ਗਈ ਹੈ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਵਿਖੇ ਹਾਲ ਦੀ ਘੜੀ ਰੋਟੇਸ਼ਨ ’ਚ ਡਿਊਟੀਆ ਲਈ ਅਮਲਾ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੋਵਿਡ 19 ਤਹਿਤ ਸੋਸ਼ਲ ਡਿਸਟੈਸਿੰਗ ਅਤੇ ਮਾਸਕ ਪਾਉਣ ਲਈ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਤੋਂ ਹੁਣ ਤੱਕ ਵੱਖ-ਵੱਖ ਰਾਜਾਂ ਦੇ 2300 ਤੋਂ ਵਧੇਰੇ ਪ੍ਰਵਾਸੀਆਂ ਨੂੰ ਬੱਸਾਂ ਅਤੇ ਸਪੈਸ਼ਲ ਰੇਲਗੱਡੀਆਂ ਰਾਹੀ ਘਰਾਂ ਤੱਕ ਪਹੁੰਚਾਇਆ ਗਿਆ। ਉਨ੍ਹਾਂ ਦੱਸਿਆ ਕਿ ਸਰਕਾਰੀ ਦਫ਼ਤਰਾਂ ਦੇ ਪ੍ਰਸ਼ਾਸਨਿਕ ਕੰਮਾਂ ਨੂੰ ਖੁੱਲ੍ਹੇ ਅੰਦਰ ਸਮਾਜਿਕ ਦੂਰੀ ਬਣਾ ਕੇ ਹਰੇਕ ਮੁਸ਼ਕਿਲ ਦਾ ਹਲ ਕਰਨ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;