ਅੰਮ੍ਰਿਤਸਰ : ਦਮਦਮੀ ਟਕਸਾਲ ਸੰਗਰਾਵਾਂ ਦੇ ਮੁਖੀ ਬਾਬਾ ਰਾਮ ਸਿੰਘ ਨੂੰ ਖਾਲਸਾ ਵਹੀਰ ਕੱਢਣ ਤੋਂ ਰੋਕਣ ਲਈ ਪੁਲਿਸ ਵਲੋਂ ਉਨ੍ਹਾਂ ਦੇ ਘਰ ‘ਚ ਹੀ ਨਜ਼ਰਬੰਦ ਕਰ ਦਿੱਤਾ ਹੈ। ਦਮਦਮੀ ਟਕਸਾਲ ਦੇ ਮੁਖੀ ਸਿੰਘ ਬਾਬਾ ਰਾਮ ਸਿੰਘ ਵੱਲੋਂ ਨਿਰੋਲ ਸਿੱਖੀ ਦੇ ਪ੍ਰਚਾਰ ਵਾਸਤੇ, ਅੰਮ੍ਰਿਤ ਸੰਚਾਰ ਦੀ ਲਹਿਰ ਨੂੰ ਮੁੜ ਪ੍ਰਬੰਧ ਕਰਨ ਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਦਲਦਲ ‘ਚੋਂ ਕੱਢਣ ਵਾਸਤੇ ਉਪਵਾਲਾ ਕਰਦੇ ਹੋਏ ਮੁੜ ਖਾਲਸਾ ਵਹੀਰ ਦੀ ਸ਼ੁਰੂਆਤ ਕਰ ਰਹੇ ਸਨ ਜੋ ਕਿ ਅੱਜ 15 ਅਕਤੂਬਰ ਦਿਨ ਐਤਵਾਰ ਨੂੰ ਗੁਰਦੁਆਰਾ ਅਠਵਾਲ ਪੁਲ ਸ਼ਾਖਾ ਦਮਦਮੀ ਟਕਸਾਲ ਸੰਗਰਾਵਾਂ ਤੋਂ ਸ਼ੁਰੂ ਕਰ ਕੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਵਿਖੇ ਸ਼ਾਮ ਨੂੰ ਸਮਾਪਤ ਹੋਣੀ ਸੀ। ਇਸ ਵਹੀਰ ਦੇ ਸਬੰਧ ‘ਚ ਸਿੰਘ ਸਾਹਿਬ ਗਿਆਨੀ ਰਾਮ ਸਿੰਘ ਨੇ ਵੱਖ-ਵੱਖ ਪਿੰਡਾਂ, ਨਗਰਾਂ ‘ਚ ਮੀਟਿੰਗਾਂ ਕਰ ਕੇ ਰੂਪ-ਰੇਖਾ ਤਿਆਰ ਕੀਤੀ ਸੀ। ਖਾਲਸਾ ਵਹੀਰ ਕੱਢਣ ਵਾਲੇ ਦਿਨ ਸਵੇਰੇ ਹੀ ਬਾਬਾ ਰਾਮ ਸਿੰਘ ਨੂੰ ਨਜ਼ਰਬੰਦ ਕਰ ਲਿਆ
ਖਾਲਸਾ ਵਹੀਰ ਨੂੰ ਰੋਕਣ ਲਈ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਬਾਬਾ ਰਾਮ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ
- Breaking News: ਹਿਮਾਚਲ ਰੋਡਵੇਜ਼ ਦੀ ਬੱਸ ਖਾਈ ’ਚ ਡਿੱਗੀ: 3 ਸਵਾਰੀਆਂ ਦੀ ਮੌਤ ਤੇ ਦਰਜਨਾਂ ਜ਼ਖ਼ਮੀ, ਰਾਹਤ ਕਾਰਜ ਜਾਰੀ
ਦੇਹਰਾਦੂਨ/ਸ਼ਿਮਲਾ, 3 ਫਰਵਰੀ | ਹਿਮਾਚਲ ਰੋਡਵੇਜ਼ ਦੀ ਇੱਕ ਬੱਸ ਅੱਜ ਉੱਤਰਾਖੰਡ ਦੇ ਟਿਊਨੀ-ਕਾਲਸੀ ਇਲਾਕੇ ਵਿੱਚ…
- ਬੀ.ਸੀ.ਐਮ ਸਕੂਲ ਲੁਧਿਆਣਾ ਵਿੱਚ ਵੇਦਿਕ ਭਾਸ਼ਣ ਪ੍ਰਤੀਯੋਗਿਤਾ, 25 ਸਕੂਲਾਂ ਦੇ 296 ਵਿਦਿਆਰਥੀਆਂ ਨੇ ਲਿਆ ਹਿੱਸਾ
ਲੁਧਿਆਣਾ, 31 ਜਨਵਰੀ 2026 | ਸਨਾਤਨ ਸੇਵਾ ਸਮਿਤੀ ਪੰਜਾਬ ਅਤੇ ਵੇਦ ਪ੍ਰਚਾਰ ਮੰਡਲ ਪੰਜਾਬ ਨੇ…
- ਸੁਖਬੀਰ ਬਾਦਲ ਇੱਕ ਪਾਸੇ ਗੈਂਗਸਟਰ ਖ਼ਤਮ ਕਰਨ ਦੀ ਗੱਲ ਕਰਦੇ, ਦੂਜੇ ਪਾਸੇ ਗੈਂਗਸਟਰਾਂ ਦੇ ਵਿਆਹਾਂ ‘ਚ ਸ਼ਾਮਿਲ: ਕੁਲਦੀਪ ਧਾਲੀਵਾਲ
ਚੰਡੀਗੜ੍ਹ, 31 ਜਨਵਰੀ 2026 | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ…
- ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ: 7 ਮਹੀਨਿਆਂ ਬਾਅਦ ਜੇਲ੍ਹ ’ਚੋਂ ਆਉਣਗੇ ਬਾਹਰ
ਜਲੰਧਰ/ਪਟਿਆਲਾ, 2 ਫਰਵਰੀ | ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ…
- ਜ਼ਮੀਨ ਗਿਰਵੀ ਰੱਖ ਕੇ ਵਿਦੇਸ਼ ਭੇਜੇ ਪੁੱਤ ਦੀ ਸਊਦੀ ਅਰਬ ‘ਚ ਰਹੱਸਮਈ ਹਲਾਤਾਂ ‘ਚ ਮੌਤ, ਦੋ ਮਹੀਨਿਆਂ ‘ਚ ਹੀ ਉੱਜੜ ਗਏ ਪਰਿਵਾਰ ਦੇ ਚਾਅ
ਗੁਰਦਾਸਪੁਰ, 2 ਫਰਵਰੀ | ਪਿੰਡ ਨਾਥੂ ਖਹਿਰਾ ਦੇ 36 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਸਊਦੀ…
- ਅੰਮ੍ਰਿਤਸਰ-ਦਿੱਲੀ ਹਾਈਵੇਅ ਜਾਮ ਕਰਨ ਦੀ ਤਿਆਰੀ: ਸੀਐਨਜੀ ਪਲਾਂਟ ਵਿਰੁੱਧ ਕਿਸਾਨਾਂ ਤੇ ਪੰਚਾਇਤਾਂ ਨੇ ਖੋਲ੍ਹਿਆ ਮੋਰਚਾ
ਜਲੰਧਰ, 2 ਫਰਵਰੀ | ਬਾਇਓ ਗੈਸ ਅਤੇ ਸੀਐਨਜੀ ਪਲਾਂਟ ਲਗਾਉਣ ਦੇ ਫੈਸਲੇ ਵਿਰੁੱਧ ਭਾਰਤੀ ਕਿਸਾਨ…
- ਲੁਧਿਆਣਾ ਮੰਡੀ ‘ਚ ‘ਫੜ’ ਲਈ ਚੱਲੀਆਂ ਕਿਰਪਾਨਾਂ: ਆੜ੍ਹਤੀਆਂ ਦੇ ਦੋ ਗੁੱਟਾਂ ‘ਚ ਖੂਨੀ ਝੜਪ, ਇੱਕ ਦੀ ਹਾਲਤ ਨਾਜ਼ੁਕ
ਲੁਧਿਆਣਾ, 2 ਫਰਵਰੀ | ਬਹਾਦਰ ਕੇ ਰੋਡ ਸਥਿਤ ਸਬਜ਼ੀ ਮੰਡੀ ਵਿੱਚ ਐਤਵਾਰ ਸ਼ਾਮ ਉਸ ਵੇਲੇ…
- ਜਲੰਧਰ ’ਚ ਰੂਹ ਕੰਬਾਊ ਵਾਰਦਾਤ: 20 ਲੱਖ ਦੀ ਫਿਰੌਤੀ ਨਾ ਦੇਣ ’ਤੇ ਜਵੈਲਰ ’ਤੇ ਜਾਨਲੇਵਾ ਹਮਲਾ, ਦੁਕਾਨ ਅੰਦਰ ਵੜ ਕੇ ਮਾਰੀਆਂ ਕਿਰਪਾਨਾਂ
ਜਲੰਧਰ, 2 ਫਰਵਰੀ | ਬਸਤੀ ਗੁਜ਼ਾਂ ਇਲਾਕੇ ਵਿੱਚ ਅਪਰਾਧੀਆਂ ਨੇ ਦਿਨ-ਦਿਹਾੜੇ ਦਹਿਸ਼ਤ ਫੈਲਾਉਂਦਿਆਂ ਇੱਕ ਜਵੈਲਰ ’ਤੇ…
- ਕਪੂਰਥਲਾ ‘ਚ ਇਲਾਜ ਦੀ ਫੀਸ ਮੰਗਣ ’ਤੇ ਹੰਗਾਮਾ, ਮਰੀਜ਼ ਵੱਲੋਂ ਹਸਪਤਾਲ ‘ਚ ਭੰਨਤੋੜ
ਨਡਾਲਾ (ਕਪੂਰਥਲਾ), 1 ਫਰਵਰੀ | ਕਸਬਾ ਨਡਾਲਾ ਦੇ ਬੇਗੋਵਾਲ ਰੋਡ ਸਥਿਤ ਵਾਲੀਆ ਹਸਪਤਾਲ ਵਿੱਚ ਉਸ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦੀ ਅਪੀਲ
ਲੁਧਿਆਣਾ, 1 ਫਰਵਰੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੇ ਹਲਵਾਰਾ…