ਚੰਡੀਗੜ੍ਹ। ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਖਿਡਾਰੀਆਂ ਲਈ ਜਨਮ ਪ੍ਰਮਾਣ ਪੱਤਰ ਦੀ ਸ਼ਰਤ ਖਤਮ ਕਰ ਦਿੱਤੀ ਹੈ। ਹੁਣ ਸਕੂਲ ਰਿਕਾਰਡ ਦੇ ਅਧਾਰ ਉਤੇ ਖਿਡਾਰੀ ਦੀ ਉਮਰ ਤੈਅ ਹੋਵੇਗੀ। ਖੇਡਾਂ ਦੌਰਾਨ ਉਮਰ ਨੂੰ ਲੈ ਕੇ ਹੋਣ ਵਾਲੇ ਵਿਵਾਦ ਨੂੰ ਰੋਕਣ ਲਈ ਸਰਕਾਰ ਨੇ ਇਹ ਫੈਸਲਾ ਕੀਤਾ ਹੈ। ਜ਼ਿਆਦਾ ਉਮਰ ਦੇ ਬੱਚੇ ਘੱਟ ਉਮਰ ਦੇ ਬੱਚਿਆਂ ਦੇ ਮੁਕਾਬਲਿਆਂ ਵਿਚ ਖੇਡ ਰਹੇ ਹਨ, ਜਿਸ ਕਾਰਨ ਕਈ ਵਾਰ ਵਿਵਾਦ ਪੈਦਾ ਹੋ ਜਾਂਦਾ ਹੈ।
ਖਿਡਾਰੀਆਂ ਨੂੰ ਤੋਹਫਾ : ਮਾਨ ਸਰਕਾਰ ਨੇ ਖਤਮ ਕੀਤੀ ਜਨਮ ਪ੍ਰਮਾਣ ਪੱਤਰ ਦੀ ਸ਼ਰਤ, ਸਕੂਲ ਰਿਕਾਰਡ ਤੋਂ ਤੈਅ ਹੋਵੇਗੀ ਖਿਡਾਰੀ ਦੀ ਉਮਰ
- ਚੋਰਾਂ ਵੱਲੋਂ ਚੋਰੀ ਦਾ ਬਣਾਇਆ ਨਵਾਂ ਠਿਕਾਣਾ
ਬਠਿੰਡਾ ਦੇ ਆਮ ਆਦਮੀ ਕਲੀਨਿਕ ਵਿੱਚ ਹੋਈ ਵੱਡੀ ਚੋਰੀ ਬਠਿੰਡਾ | ਬਠਿੰਡਾ ਦੇ ਨਈਆਂਵਾਲਾ ਥਾਣਾ…
- 3 ਪੰਜਾਬ ਗਰਲਜ਼ ਬਟਾਲਿਅਨ NCC, ਲੁਧਿਆਣਾ ਨੇ NCC ਦਿਵਸ ਉਤਸ਼ਾਹ ਅਤੇ ਦੇਸ਼ਭਗਤੀ ਨਾਲ ਮਨਾਇਆ
ਲੁਧਿਆਣਾ | 3 ਪੰਜਾਬ ਗਰਲਜ਼ ਬਟਾਲਿਅਨ NCC, ਲੁਧਿਆਣਾ ਦੀਆਂ ਕੈਡੇਟਸ ਨੇ NCC ਦਿਵਸ ਬਹੁਤ ਉਤਸ਼ਾਹ,…
- 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਇਆ ਖ਼ੂਨਦਾਨ ਕੈਂਪ
ਡਿਪਟੀ ਕਮਿਸ਼ਨਰ ਨੇ ਖੁਦ ਖੂਨਦਾਨ ਕਰਕੇ ਕੈਂਪ ਦੀ ਸ਼ੁਰੂਆਤ ਕਰਾਈ ਨਵਾਂਸ਼ਹਿਰ, 25 ਨਵੰਬਰ | ਸ੍ਰੀ…
- ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ…
- ਵਾਰਡ 10 ’ਚ ਸਫਾਈ ਲਾਪਰਵਾਹੀ ’ਤੇ ਨਿਤਿਨ ਕੋਹਲੀ ਅਤੇ ਮੇਅਰ ਵਨੀਤ ਧੀਰ ਦੀ ਸਾਂਝੀ ਸਖ਼ਤ ਕਾਰਵਾਈ — 24 ਘੰਟਿਆਂ ਵਿੱਚ ਰਿਪੋਰਟ ਤਲਬ
ਜਲੰਧਰ, 25 ਨਵੰਬਰ | ਜਲੰਧਰ ਸੈਂਟਰਲ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਅਤੇ ਜਲੰਧਰ ਦੇ ਮੇਅਰ…
- ਧਰਮ ਦੇ ਰੱਖਿਅਕ, ਸ਼ਹਾਦਤ ਦੇ ਸਰਤਾਜ, ਮਨੁੱਖਤਾ ਦੇ ਮਸੀਹਾ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਾਂ ‘ਚ ਕੋਟਿ- ਕੋਟਿ ਪ੍ਰਣਾਮ — ਨਿਤਿਨ ਕੋਹਲੀ
ਭਾਰਤੀ ਇਤਿਹਾਸ ਵਿੱਚ ਅਜਿਹੇ ਪਲ ਹਨ ਜੋ ਸਿਰਫ਼ ਪਿਛਲੀਆਂ ਘਟਨਾਵਾਂ ਨਹੀਂ ਹਨ ਸਗੋਂ ਮਨੁੱਖੀ ਸਭਿਅਤਾ…
- 350ਵੀਂ ਸ਼ਹੀਦੀ ਤੇ ਪੰਜਾਬ ਸਰਕਾਰ ਦੇ ਇੰਤਜ਼ਾਮ ਕਾਬਿਲੇ-ਤਾਰੀਫ਼: ਟੈਂਟ ਸਿਟੀ ਵਿੱਚ ਮੁਫ਼ਤ ਸਹੂਲਤਾਂ ਨੇ ਜਿੱਤਿਆ ਲੋਕਾਂ ਦਾ ਦਿਲ
ਆਨੰਦਪੁਰ ਸਾਹਿਬ, 24 ਨਵੰਬਰ | ਗੁਰੂ ਤੇਗ ਬਹਾਦਰ ਜੀ ਦੇ ਸਮਾਗਮ ਲਈ ਪੰਜਾਬ ਪ੍ਰਸ਼ਾਸਨ ਨੇ…
- ਪੰਜਾਬ ਸਰਕਾਰ ਦੀ ਸ਼ਲਾਘਾਯੋਗ ਪਹਿਲ: ਸ਼ਰਧਾਲੂਆਂ ਲਈ ਵਿਸ਼ੇਸ਼ ਸਿਹਤ ਕੈਂਪ
ਆਨੰਦਪੁਰ ਸਾਹਿਬ ਵਿੱਚ ਲਾਏ ਗਏ ਮੁਫ਼ਤ ਮੈਡੀਕਲ ਕੈਂਪ, ਹਜ਼ਾਰਾਂ ਲੋਕਾਂ ਨੂੰ ਮਿਲਿਆ ਲਾਭ ਚੰਡੀਗੜ੍ਹ/ਆਨੰਦਪੁਰ ਸਾਹਿਬ,…
- ਪੰਜਾਬ ਸਰਕਾਰ ਦੀ ਇਹ ਮੁਹਿੰਮ ਬਣੀ ਇਤਿਹਾਸਕ: ਜਦੋਂ ਸਾਰੇ ਧਰਮਾਂ ਨੇ ਇਕਠਿਆਂ ਨਿਵਾਇਆ ਸਿਰ – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਾ ਵਿੱਚ ਕੀਤਾ ਨਮਨ
ਆਨੰਦਪੁਰ ਸਾਹਿਬ, 24 ਨਵੰਬਰ | ਐਤਵਾਰ ਨੂੰ ਪੰਜਾਬ ਦੀ ਪਵਿੱਤਰ ਧਰਤੀ ਆਨੰਦਪੁਰ ਸਾਹਿਬ ’ਚ ਕੁਝ…
- 24×7 ਸਿਹਤ ਸੇਵਾਵਾਂ, ਮੁਫ਼ਤ ਇਲਾਜ, ਖ਼ਾਸ ‘ਨਿਗਾਹ ਲੰਗਰ’ ਅਤੇ ALS ਐਂਬੂਲੈਂਸ… ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ’ਤੇ ਮਾਨ ਸਰਕਾਰ ਨੇ ਨਿਭਾਇਆ ‘ਸਿਹਤ ਧਰਮ’
ਸ਼੍ਰੀ ਆਨੰਦਪੁਰ ਸਾਹਿਬ, 23 ਨਵੰਬਰ | ਧਰਮ ਦੀ ਰੱਖਿਆ ਅਤੇ ਮਨੁੱਖਤਾ ਦੀ ਖ਼ਾਤਰ ਆਪਣਾ ਸਰਬੱਸ…