ਅਜਨਾਲਾ ‘ਚ ਲੜਕੀ ਨੂੰ ਅਗਵਾ ਕਰਕੇ ਰੇਪ ਤੋਂ ਬਾਅਦ ਕਤਲ

    0
    480

    ਅਮ੍ਰਿਤਸਰ. ਅਜਨਾਲਾ ਵਿਖੇ ਇਕ ਲੜਕੀ ਨੂੰ ਅਗਵਾ ਕਰਕੇ ਰੇਪ ਕਰਨ ਤੋਂ ਬਾਅਦ ਕਤਲ ਕੀਤੇ ਜਾਣ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੁਲਜਮ ਲਵਪ੍ਰੀਤ ਸਿੰਘ ਨੂੰ ਗਿਰਫਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਲੜਕੀ ਮਾੱਲ ਰੋਡ ਅੰਮ੍ਰਿਤਸਰ ਦੀ ਇਕ ਅਕਾਦਮੀ ਵਿਚ ਬਿਉਟੀਸ਼ੀਅਨ ਦਾ ਕੋਰਸ ਕਰ ਰਹੀ ਸੀ। ਦੋਸ਼ੀ ਨੇ ਪਿਛਲੇ ਕਈ ਮਹੀਨਿਆਂ ਤੋਂ ਲੜਕੀ ‘ਤੇ ਬੁਰੀ ਨਜ਼ਰ ਰੱਖੀ ਹੋਈ ਸੀ।

    ਇਹ ਖਬਰ ਲਗਾਤਾਰ ਅਪਡੇਟ ਹੋ ਰਹੀ ਹੈ। ਜਿਵੇਂ-ਜਿਵੇਂ ਜਾਣਕਾਰੀ ਮਿਲੇਗੀ ਇਸ ਖਬਰ ਨੂੰ ਅਪਡੇਟ ਕੀਤਾ ਜਾਵੇਗਾ।

    Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।