&NewLine;<p class&equals;"wp-block-paragraph"><strong>ਜਲੰਧਰ &vert;<&sol;strong> ਮੰਗਲਵਾਰ ਦੁਪਹਿਰ ਨੂੰ ਸ਼ਾਸਤਰੀ ਮਾਰਕੀਟ ਚੌਕ ਨੇੜੇ ਇਕ ਗੈਸਟ ਹਾਊਸ ਵਿੱਚ ਉਦੋਂ ਹੰਗਾਮਾ ਹੋ ਗਿਆ&comma; ਜਦੋਂ ਇਥੇ ਪ੍ਰੇਮੀ ਜੋੜਾ ਜੋ ਕਿ ਕਮਰਾ ਕਿਰਾਏ &OpenCurlyQuote;ਤੇ ਲੈਣ ਆਇਆ ਸੀ&comma; ਨੂੰ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਫੜ ਲਿਆ ਤੇ ਸੜਕ ਦੇ ਵਿਚਕਾਰ ਉਨ੍ਹਾਂ ਦੀ ਕੁੱਟਮਾਰ ਕਰ ਦਿੱਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਦੇਖ ਕੇ ਲੋਕ ਹੈਰਾਨ ਰਹਿ ਗਏ। ਘਟਨਾ ਸਥਾਨ &OpenCurlyQuote;ਤੇ ਕਾਫੀ ਦੇਰ ਤੱਕ ਭੀੜ ਰਹੀ। ਸੋਚਣ ਵਾਲੀ ਗੱਲ ਇਹ ਹੈ ਕਿ ਇਹ ਘਟਨਾ ਥਾਣਾ ਡਵੀਜ਼ਨ 3 ਤੋਂ ਸਿਰਫ 200 ਮੀਟਰ ਦੀ ਦੂਰੀ &OpenCurlyQuote;ਤੇ ਸਥਿਤ ਸ਼ਾਸਤਰੀ ਮਾਰਕੀਟ ਚੌਕ &&num;8216&semi;ਚ ਵਾਪਰੀ। ਤਕਰੀਬਨ ਅੱਧੇ ਘੰਟੇ ਤੱਕ ਹੰਗਾਮਾ ਹੁੰਦਾ ਰਿਹਾ ਪਰ ਪੁਲਿਸ ਮੌਕੇ &OpenCurlyQuote;ਤੇ ਨਹੀਂ ਪਹੁੰਚ ਸਕੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਇਕ ਪ੍ਰੇਮੀ ਜੋੜਾ ਸ਼ਾਸਤਰੀ ਮਾਰਕੀਟ ਚੌਕ &&num;8216&semi;ਚ ਸਿਟੀ ਇੰਨ ਗੈਸਟ ਹਾਊਸ &&num;8216&semi;ਚ ਰਹਿਣ ਆਇਆ ਸੀ&comma; ਜਦੋਂ ਉਹ ਕਮਰਾ ਬੁੱਕ ਕਰਨ ਜਾ ਰਹੇ ਸੀ ਤਾਂ ਕਾਰ &&num;8216&semi;ਚ ਆਏ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਫੜ ਲਿਆ ਤੇ ਉਨ੍ਹਾਂ ਪ੍ਰੇਮੀ ਜੋੜੇ ਨੂੰ ਮੌਕੇ &OpenCurlyQuote;ਤੇ ਹੀ ਕੁੱਟਣਾ ਸ਼ੁਰੂ ਕਰ ਦਿੱਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬਾਅਦ ਵਿੱਚ ਉਹ ਲੜਕੇ ਤੇ ਲੜਕੀ ਨੂੰ ਕਾਰ ਵਿੱਚ ਬਿਠਾ ਕੇ ਆਪਣੇ ਨਾਲ ਲੈ ਗਏ। ਦੋਵੇਂ ਲੜਕਾ ਤੇ ਲੜਕੀ ਕੌਣ ਸਨ&comma; ਇਸ ਬਾਰੇ ਅਜੇ ਜਾਣਕਾਰੀ ਨਹੀਂ ਮਿਲੀ। ਮਾਮਲੇ ਸਬੰਧੀ ਕਿਸੇ ਨੇ ਪੁਲਿਸ ਨੂੰ ਕੋਈ ਸ਼ਿਕਾਇਤ ਨਹੀਂ ਦਿੱਤੀ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ<&sol;strong>&&num;8211&semi; <strong>ਜ<&sol;strong>ਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<a href&equals;"https&colon;&sol;&sol;t&period;me&sol;Jalandharbulletin"> https&colon;&sol;&sol;t&period;me&sol;Jalandharbulletin <&sol;a>ਜੁੜਿਆ ਜਾ ਸਕਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;