&NewLine;<p class&equals;"wp-block-paragraph"><strong>ਚਮੋਲੀ <&sol;strong>&lpar;<strong>ਉੱਤਰਾਖੰਡ &vert;<&sol;strong> ਇੱਥੋਂ ਦੇ ਚਮੋਲੀ ਜਿਲੇ ਵਿੱਚ ਗਲੇਸ਼ੀਅਰ ਫੱਟਣ ਨਾਲ ਵੱਡੀ ਤਬਾਹੀ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਚਮੋਲੀ ਦੇ ਜੋਸ਼ੀਮਠ ਵਿੱਚ ਗਲੇਸ਼ੀਅਰ ਟੁੱਟਣ ਨਾਲ ਧੌਲੀਗੰਗਾ ਦਰਿਆ ਵਿੱਚ ਹੜ੍ਹ ਆ ਗਿਆ। ਪਾਣੀ ਹੁਣ ਵੀ ਕਾਫੀ ਰਫਤਾਰ ਨਾਲ ਅੱਗੇ ਵੱਧ ਰਿਹਾ ਹੈ। ਕਈ ਇਲਾਕੇ ਪਾਣੀ ਦੇ ਨਾਲ ਵਹਿ ਗਏ ਹਨ। ਨੇੜੇ-ਤੇੜੇ ਦੇ ਇਲਾਕਿਆਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਤ੍ਰਸਾਦੀ ਨਾਲ ਰਿਸ਼ੀਗੰਗਾ ਪ੍ਰੋਜੈਕਟ ਨੂੰ ਕਾਫੀ ਨੁਕਸਾਨ ਹੋਇਆ ਹੈ। ਆਈਟੀਬੀਪੀ&comma; ਐਨਡੀਆਰਐਫ ਅਤੇ ਐਸਡੀਆਰਜੀ ਦੀਆਂ ਟੀਮਾਂ ਮੌਕੇ ਉੱਤੇ ਹਨ। ਸ਼੍ਰੀਨਗਰ&comma; ਰਿਸ਼ੀਕੇਸ਼ ਅਤੇ ਹਰਿਦੁਆਰ ਵਿੱਚ ਐਲਰਟ ਹੈ। ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਮੌਕੇ ਦੀ ਜਾਣਕਾਰੀ ਲਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਹਾਦਸੇ ਵਿੱਚ ਹੁਣ ਤੱਕ 10 ਲਾਸ਼ਾਂ ਬਰਾਮਦ ਹੋ ਚੁੱਕੀਆਂ ਹਨ। 100 ਤੋਂ ਵੱਧ ਲੋਕ ਲਾਪਤਾ ਦੱਸੇ ਜਾ ਰਹੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>ਨੋਟ<&sol;strong> &&num;8211&semi; ਇਹ ਖਬਰ ਲਗਾਤਾਰ ਅਪਡੇਟ ਹੋ ਰਹੀ ਹੈ। ਇਸ ਦੀ ਜਾਣਕਾਰੀ ਅਸੀਂ ਤੁਹਾਨੂੰ ਦਿੰਦੇ ਰਹਾਂਗੇ। ਇਸ ਤ੍ਰਾਸਦੀ ਨਾਲ ਜੁੜੀਆਂ ਕਈ ਵੀਡੀਓ ਸਾਡੇ ਪੇਜ ਪੰਜਾਬੀ ਬੁਲੇਟਿਨ <a href&equals;"http&colon;&sol;&sol;www&period;fb&period;com&sol;punjabibulletin">www&period;fb&period;com&sol;punjabibulletin<&sol;a> &&num;8216&semi;ਤੇ ਵੇਖੀਆਂ ਜਾ ਸਕਦੀਆਂ ਹਨ।&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;