&NewLine;<p class&equals;"wp-block-paragraph"><strong>ਅੰਮ੍ਰਿਤਸਰ &colon;&nbsp&semi;<&sol;strong>ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਐਜੂਕੇਸ਼ਨ ਕਾਲਜਾਂ ’ਚ ਸੈਸ਼ਨ 2023-24 ਲਈ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਬੀਐੱਡ ਕੋਰਸ ਲਈ ਸਾਂਝੀ ਦਾਖਲਾ ਪ੍ਰੀਖਿਆ &lpar;ਸੀਈਟੀ&rpar; ਅਤੇ ਸੈਂਟਰਲਾਈਜ਼ਡ ਕੌਂਸਲਿੰਗ ਕਰਵਾਉਣ ਲਈ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਵਿਚ ਪੰਜਾਬ ਯੂਨੀਵਰਸਿਟੀ&comma; ਚੰਡੀਗੜ੍ਹ&comma; ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸਬੰਧਤ ਸਰਕਾਰੀ&comma; ਸਰਕਾਰੀ ਏਡਿਡ ਅਤੇ ਪ੍ਰਾਈਵੇਟ ਸੈਲਫ ਫਾਈਨਾਂਸ ਕਾਲਜਾਂ ਦੇ ਦਾਖਲੇ ਸ਼ਾਮਲ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ&period; &lpar;ਡਾ&period;&rpar; ਜਸਪਾਲ ਸਿੰਘ ਸੰਧੂ ਨੇ ਬੀਐੱਡ ਸਾਂਝੀ ਦਾਖਲਾ ਪ੍ਰੀਖਿਆ &lpar;ਸੀਈਟੀ&rpar; ਅਤੇ ਸੈਂਟਰਲਾਈਜ਼ਡ ਕੌਂਸਲਿੰਗ ਨੂੰ ਸੁਚਾਰੂ ਰੂਪ ਨਾਲ ਨੇਪਰੇ ਚਾੜ੍ਹਨ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ&period; ਅਮਿਤ ਕੌਟਸ ਨੂੰ ਕੋਆਰਡੀਨੇਟਰ ਨਿਯੁਕਤ ਕੀਤਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">&nbsp&semi;ਉਨ੍ਹਾਂ ਕਿਹਾ ਕਿ ਬੀਐੱਡ ਦਾਖਲਾ ਪੋਰਟਲ 5 ਜੂਨ 2023 ਤੋਂ ਸ਼ੁਰੂ ਹੋ ਜਾਵੇਗਾ ਅਤੇ ਵੱਖ-ਵੱਖ ਯੂਨੀਵਰਸਿਟੀਆਂ ਨਾਲ ਸਬੰਧਤ ਸਾਰੇ ਮਾਨਤਾ ਪ੍ਰਾਪਤ ਕਾਲਜਾਂ ਨੂੰ ਪੋਰਟਲ ਤੋਂ ਲਾਜ਼ਮੀ ਪ੍ਰੋਫਾਰਮਾ ਡਾਊਨਲੋਡ ਕਰਨਾ ਹੋਵੇਗਾ ਅਤੇ ਸਹੀ ਢੰਗ ਨਾਲ ਭਰਿਆ ਪ੍ਰੋਫਾਰਮਾ ਯੂਨੀਵਰਸਿਟੀ ਦੇ ਡੀਨ&comma; ਕਾਲਜ ਵਿਕਾਸ ਕੌਂਸਲ ਦੁਆਰਾ ਦਸਤਖਤ ਕਰਨ ਉਪਰੰਤ ਈਮੇਲ ਕੀਤਾ ਜਾਣਾ ਲਾਜ਼ਮੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;