&NewLine;<p class&equals;"wp-block-paragraph"><strong>ਤਰਨਤਾਰਨ &lpar;ਬਲਜੀਤ ਸਿੰਘ&rpar;<&sol;strong> &vert; ਕਸਬਾ ਗੋਇੰਦਵਾਲ ਸਾਹਿਬ ਵਿਖੇ ਉਸ ਵੇਲੇ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ&comma; ਜਦੋਂ ਮਹਾਕਾਲੀ ਮੰਦਰ &&num;8216&semi;ਚ 15-20 ਅਣਪਛਾਤੇ ਵਿਅਕਤੀਆਂ ਨੇ ਮੰਦਰ ਦੇ ਭਗਤ ਦਲਜੀਤ &&num;8216&semi;ਤੇ ਜਾਨਲੇਵਾ ਹਮਲਾ ਕਰ ਦਿੱਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੌਰਾਨ ਭਗਤ ਦਲਜੀਤ ਤੇ ਉਸ ਦੀ ਪਤਨੀ ਜਸਬੀਰ ਕੌਰ à¨¦à¨¾ ਬਚਾ ਕਰਦੇ ਸਮੇਂ ਸੰਗਤ ਨੂੰ ਵੀ ਗੰਭੀਰ ਸੱਟਾਂ ਲੱਗ ਗਈਆਂ। ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੰਦਰ ਦੇ ਸੰਚਾਲਕ ਭਗਤ à¨¦à¨²à¨œà©€à¨¤ ਨੇ ਦੱਸਿਆ ਕਿ ਮੰਦਰ ਦੇ ਸਾਹਮਣੇ ਕੁਝ ਨੌਜਵਾਨ ਹਰ ਰੋਜ਼ ਆ ਕੇ ਖੜ੍ਹ ਜਾਂਦੇ ਸਨ&comma; ਜਿਨ੍ਹਾਂ ਨੂੰ ਉਨ੍ਹਾਂ ਨੇ ਉੱਥੇ ਖੜ੍ਹਨ ਤੋਂ ਰੋਕਿਆ ਤਾਂ ਉਹ ਗਲਤ ਬੋਲਣ ਲੱਗ ਪਏ ਅਤੇ ਥੋੜ੍ਹੀ ਦੇਰ ਬਾਅਦ 15-20 ਵਿਅਕਤੀਆਂ ਨੇ ਮੰਦਰ &&num;8216&semi;ਤੇ à¨‰à¨¸ ਵੇਲੇ à¨¹à¨®à¨²à¨¾ ਕਰ ਦਿੱਤਾ ਜਦੋਂ ਉਹ à¨•ੀਰਤਨ ਕਰ ਰਹੇ ਸਨ ਅਤੇ ਮੰਦਰ &&num;8216&semi;ਚ ਆਏ 6-7 ਸ਼ਰਧਾਲੂਆਂ ਨੂੰ ਵੀ ਗੰਭੀਰ ਜ਼ਖਮੀ ਕਰ ਦਿੱਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਭਗਤ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ &&num;8216&semi;ਤੇ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ। ਐੱਸਐੱਚਓ ਨਵਦੀਪ ਸਿੰਘ ਨੇ ਕਿਹਾ ਕਿ à¨¬à¨¿à¨†à¨¨à¨¾à¨‚ ਦੇ ਅਧਾਰ &&num;8216&semi;ਤੇ ਅਗਲੀ ਕਰਵਾਈ ਕੀਤੀ ਜਾਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>Sponsored<&sol;strong> &colon; ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001&comma; www&period;BagMinister&period;com&rpar; <&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>ਨੋਟ<&sol;strong> &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ<a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;