&NewLine;<p class&equals;"wp-block-paragraph"><strong>ਜਲੰਧਰ &vert;<&sol;strong> ਟੈੱਟ ਅਤੇ ਬੀ&period;ਐੱਡ ਪਾਸ ਬੇਰੋਜ਼ਗਾਰ ਅਧਿਆਪਕਾਂ ਵੱਲੋਂ ਅੱਜ ਜਲੰਧਰ ਵਿਖੇ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। <&sol;p>&NewLine;&NewLine;&NewLine;&NewLine;<p class&equals;"wp-block-paragraph">ਸ਼ਾਮ ਸਾਢੇ 4 ਵਜੇ ਅਧਿਆਪਕਾਂ ਦਾ ਕਾਫ਼ਲਾ ਜਲੰਧਰ ਬੱਸ ਅੱਡੇ ਤੋਂ ਕੈਂਟ ਵੱਲ ਰਵਾਨਾ ਹੋਇਆ। ਇਸ ਦੌਰਾਨ ਪੁਲਸ ਨੇ ਪਰਗਟ ਸਿੰਘ ਦੀ ਰਿਹਾਇਸ਼ ਤੋਂ ਕਰੀਬ 100 ਮੀਟਰ ਦੂਰੀ &&num;8216&semi;ਤੇ ਬੈਰੀਕੇਡ ਲਗਾ ਕੇ ਬੇਰੋਜ਼ਗਾਰ ਅਧਿਆਪਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਅਧਿਆਪਕਾਂ ਵੱਲੋਂ ਬੈਰੀਕੇਡ ਤੋੜ ਕੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਜੱਦੋ-ਜਹਿਦ ਕੀਤੀ ਗਈ। ਇਸ ਦੌਰਾਨ ਕਾਫ਼ੀ ਧੱਕਾ-ਮੁੱਕੀ ਵੀ ਹੋਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;jal2&period;jpg" alt&equals;"" class&equals;"wp-image-23143"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਕਾਫ਼ੀ ਮੁਸ਼ੱਕਤ ਤੋਂ ਬਾਅਦ ਪੁਲਸ ਪ੍ਰਸ਼ਾਸਨ ਵੱਲੋਂ ਅਧਿਆਪਕਾਂ ਨੂੰ ਕਾਬੂ ਕੀਤਾ ਗਿਆ। ਹਾਲਾਂਕਿ ਬੇਰੋਜ਼ਗਾਰ ਅਧਿਆਪਕ ਬੈਰੀਕੇਡ ਨੇੜੇ ਹੀ ਧਰਨੇ &&num;8216&semi;ਤੇ ਬੈਠ ਗਏ ਹਨ ਅਤੇ ਮੰਗ ਕਰ ਰਹੇ ਸਨ ਕਿ ਸਰਕਾਰ ਦੇ ਨਾਲ ਉਨ੍ਹਾਂ ਦੀ ਮੁਲਾਕਾਤ ਕਰਵਾਈ ਜਾਵੇ। <&sol;p>&NewLine;&NewLine;&NewLine;&NewLine;<p class&equals;"wp-block-paragraph">ਬੀ&period;ਐੱਡ ਅਤੇ ਟੈੱਟ ਪਾਸ ਬੇਰੋਜ਼ਗਾਰ ਅਧਿਆਪਕ ਮੰਗ ਕਰ ਰਹੇ ਹਨ ਕਿ ਸਰਕਾਰ ਐੱਸ&period; ਐੱਸ&period; ਟੀ&period;&comma; ਹਿੰਦੀ ਅਤੇ ਪੰਜਾਬੀ ਵਿਸ਼ੇ ਸਬੰਧੀ 9 ਹਜ਼ਾਰ ਪੋਸਟਾਂ ਦਾ ਨੋਟੀਫਿਕੇਸ਼ਨ ਜਲਦ ਤੋਂ ਜਲਦ ਜਾਰੀ ਕਰੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸੇ ਸਬੰਧੀ ਜਲੰਧਰ ਦੇ ਬੱਸ ਅੱਡੇ &&num;8216&semi;ਤੇ 28 ਅਕਤੂਬਰ ਤੋਂ ਧਰਨਾ ਲਗਾਇਆ ਹੋਇਆ ਹੈ। ਬੱਸ ਅੱਡੇ &&num;8216&semi;ਤੇ ਪਾਣੀ ਵਾਲੀ ਟੈਂਕੀ &&num;8216&semi;ਤੇ ਵੀ ਅਧਿਆਪਕ ਚੜ੍ਹੇ ਹੋਏ ਹਨ ਅਤੇ ਰੋਜ਼ਾਨਾ 5 ਬੇਰੋਜ਼ਗਾਰ ਅਧਿਆਪਕ ਭੁੱਖ ਹੜਤਾਲ ਵੀ ਰੱਖ ਰਹੇ ਹਨ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &&num;8216&semi;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ <strong>Jalandhar Bulletin <&sol;strong>ਚੈਨਲ ਨਾਲ ਜੁੜੋ <a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank">https&colon;&sol;&sol;t&period;me&sol;Jalandharbulletin<&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" class&equals;"wp-image-17947"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;