&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਕਸਟਮ ਵਿਭਾਗ ਨੇ ਦੁਬਈ ਤੋਂ ਆਏ ਯਾਤਰੀ ਤੋਂ 1&period;60 ਕਰੋੜ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਦੁਬਈ ਤੋਂ ਚੰਡੀਗੜ੍ਹ ਜਾਣ ਵਾਲੀ ਇੰਡੀਗੋ ਦੀ ਫਲਾਈਟ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ &OpenCurlyQuote;ਤੇ ਪਹੁੰਚੀ। ਖੁਫੀਆ ਜਾਣਕਾਰੀ ਦੇ ਆਧਾਰ &OpenCurlyQuote;ਤੇ ਕਸਟਮ ਅਧਿਕਾਰੀਆਂ ਨੇ ਯਾਤਰੀ ਨੂੰ ਉਸ ਸਮੇਂ ਰੋਕਿਆ ਜਦੋਂ ਉਹ ਗ੍ਰੀਨ ਚੈਨਲ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਤਲਾਸ਼ੀ ਦੌਰਾਨ ਅਧਿਕਾਰੀਆਂ ਨੂੰ ਯਾਤਰੀ ਦੇ ਅੰਡਰਵੀਅਰ ਅੰਦਰ ਚਿਪਕਾਏ 6 ਪਾਊਚ ਮਿਲੇ&comma; ਜਿਨ੍ਹਾਂ &OpenCurlyQuote;ਚੋਂ 2907 ਗ੍ਰਾਮ ਸੋਨਾ ਬਰਾਮਦ ਹੋਇਆ&comma; ਜਿਸ ਦੀ ਬਾਜ਼ਾਰੀ ਕੀਮਤ 1&period;60 ਕਰੋੜ ਦੱਸੀ ਜਾ ਰਹੀ ਹੈ। ਕਸਟਮ ਅਧਿਕਾਰੀਆਂ ਨੇ ਸੋਨਾ ਜ਼ਬਤ ਕਰ ਲਿਆ ਹੈ ਕਿਉਂਕਿ ਇਹ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤ ਵਿਚ ਆਯਾਤ ਕੀਤਾ ਜਾ ਰਿਹਾ ਸੀ। ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;