<p><strong>ਚੰਡੀਗੜ੍ਹ&comma; 1 ਦਸੰਬਰ &vert;<&sol;strong> ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਮਾਨ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤਾ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਸਾਨਾਂ ਲਈ ਅਹਿਮ ਐਲਾਨ ਕਰਦਿਆਂ ਗੰਨੇ ਦੇ ਰੇਟ ਵਿਚ ਵਾਧਾ ਕੀਤਾ ਹੈ। ਸੂਬਾ ਸਰਕਾਰ ਵੱਲੋਂ ਗੰਨੇ ਦੇ ਰੇਟ ਵਿਚ 11 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਮਾਨ ਵੱਲੋਂ ਟਵੀਟ ਕਰਕੇ ਦਿੱਤੀ ਗਈ।<&sol;p>&NewLine;<p><img class&equals;"alignnone wp-image-75707" src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;12&sol;dtyry-300x115&period;jpg" alt&equals;"" width&equals;"383" height&equals;"147" &sol;><&sol;p>&NewLine;<p>ਟਵੀਟ ਕਰਦਿਆਂ CM ਮਾਨ ਨੇ ਲਿਖਿਆ &&num;8211&semi; ਪੰਜਾਬ ਵਿਚ 11 ਰੁਪਏ ਦਾ ਇਕ ਸ਼ੁੱਭ ਸ਼ਗਨ ਹੁੰਦਾ ਹੈ…ਅੱਜ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਨੂੰ 11 ਰੁਪਏ ਕੀਮਤ ਵਿਚ ਵਾਧਾ ਕਰਕੇ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿਚ 391 ਰੁਪਏ ਕਰਕੇ ਸ਼ੁੱਭ ਸ਼ਗਨ ਹੈ… ਆਉਣ ਵਾਲੇ ਦਿਨਾਂ ਵਿਚ ਹਰ ਵਰਗ ਦੇ ਪੰਜਾਬੀਆਂ ਨੂੰ ਖੁਸ਼ਖਬਰੀਆਂ ਮਿਲਣਗੀਆਂ…ਤੁਹਾਡਾ ਪੈਸਾ ਤੁਹਾਡੇ ਨਾਮ…।<&sol;p>&NewLine;<p>ਦੱਸ ਦਈਏ ਕਿ ਕੁਝ ਦਿਨ ਪਹਿਲਾਂ ਗੰਨਾ ਕਾਸ਼ਤਕਾਰਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ। ਕਿਸਾਨਾਂ ਵੱਲੋਂ ਧਰਨਾ ਲਗਾ ਕੇ ਮਾਨ ਸਰਕਾਰ ਤੋਂ ਕੁਝ ਮੰਗਾਂ ਕੀਤੀਆਂ ਗਈਆਂ ਸਨ ਜਿਨ੍ਹਾਂ ਵਿਚੋਂ ਇਕ ਗੰਨੇ ਦੇ ਰੇਟ ਵਿਚ ਵਾਧਾ ਕਰਨਾ ਸੀ। ਉਦੋਂ ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਗੰਨੇ ਦੇ ਰੇਟ ਵਿਚ ਵਾਧਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ&comma; ਜਿਸ ਨੂੰ ਅੱਜ ਪੂਰਾ ਕਰ ਦਿੱਤਾ ਗਿਆ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;