&NewLine;<p class&equals;"wp-block-paragraph"><strong>ਚੰਡੀਗੜ੍ਹ।<&sol;strong> ਪੰਜਾਬ ਪੁਲਿਸ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਪੁਲਿਸ ਵਿੱਚ ਭਰਤੀ ਹੋਣ ਦਾ ਸੁਪਨਾ ਦੇਖ ਰਹੇ ਨੌਜਵਾਨਾਂ ਲਈ ਕਾਂਸਟੇਬਲ ਅਤੇ ਸਬ-ਇੰਸਪੈਕਟਰ ਦੀ ਭਰਤੀ ਖੋਲ੍ਹ ਦਿੱਤੀ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਬ-ਇੰਸਪੈਕਟਰ ਦੇ ਅਹੁਦੇ ਲਈ ਉਮੀਦਵਾਰ 7 ਫਰਵਰੀ ਤੋਂ 28 ਫਰਵਰੀ ਤੱਕ ਅਤੇ ਕਾਂਸਟੇਬਲ ਦੇ ਅਹੁਦੇ ਲਈ 15 ਫਰਵਰੀ ਤੋਂ 8 ਮਾਰਚ ਤੱਕ ਅਪਲਾਈ ਕਰ ਸਕਦੇ ਹਨ। ਤੁਹਾਨੂੰ ਦੱਸ ਦੇਈਏ ਕਿ ਸਬ-ਇੰਸਪੈਕਟਰ ਲਈ ਘੱਟੋ-ਘੱਟ ਗ੍ਰੈਜੂਏਟ ਹੋਣਾ ਜ਼ਰੂਰੀ ਹੈ&comma; ਜਦਕਿ ਕਾਂਸਟੇਬਲ ਦੀ ਭਰਤੀ ਲਈ ਘੱਟੋ-ਘੱਟ 12ਵੀਂ ਪਾਸ ਹੋਣਾ ਲਾਜ਼ਮੀ ਹੈ।<br><br>ਕਾਂਸਟੇਬਲ ਨੂੰ ਤਨਖਾਹ ਸਕੇਲ ਮਿਤੀ 29-12-2020 ਮੁਤਾਬਕ 19&comma;900 ਪ੍ਰਤੀ ਮਹੀਨਾ ਮਿਲੇਗਾ। ਇਸ ਭਰਤੀ ਲਈ 18 ਸਾਲ ਤੋਂ 28 ਸਾਲ ਤੱਕ ਦੇ ਨੌਜਵਾਨ ਅਪਲਾਈ ਕਰ ਸਕਦੇ ਹਨ। ਮਰਦਾਂ ਲਈ ਕੱਦ 5 ਫੁੱਟ 7 ਇੰਚ ਅਤੇ ਔਰਤਾਂ ਲਈ 5 ਫੁੱਟ 2 ਇੰਚ ਹੋਣਾ ਲਾਜ਼ਮੀ ਹੈ।<br><br>ਪੰਜਾਬ ਸਰਕਾਰ ਵੱਲੋਂ ਹੈਲਪ ਡੈਸਕ ਨੰਬਰ 02261306245 ਵੀ ਜਾਰੀ ਕੀਤਾ ਗਿਆ ਹੈ। ਵਧੇਰੇ ਜਾਣਕਾਰੀ ਲਈ ਪੰਜਾਬ ਪੁਲਿਸ ਦੀ ਵੈੱਬਸਾਈਟ &OpenCurlyQuote;ਤੇ ਜਾਓ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;