<p><strong>ਨਵੀਂ ਦਿੱਲੀ&comma; 5 ਅਕਤੂਬਰ &vert;<&sol;strong> ਅੱਜ ਕਿਸਾਨਾਂ ਦਾ ਇੰਤਜ਼ਾਰ ਖਤਮ ਹੋ ਜਾਵੇਗਾ। ਸ਼ਨੀਵਾਰ 5 ਅਕਤੂਬਰ ਨੂੰ ਯਾਨੀ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 18ਵੀਂ ਕਿਸ਼ਤ ਜਾਰੀ ਕਰਨਗੇ। ਇਹ ਜਾਣਕਾਰੀ PM-KISAN ਦੀ ਅਧਿਕਾਰਤ ਵੈੱਬਸਾਈਟ &OpenCurlyQuote;ਤੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ 17ਵੀਂ ਕਿਸ਼ਤ ਜੂਨ 2024 ਵਿਚ ਜਾਰੀ ਕੀਤੀ ਗਈ ਸੀ।<&sol;p>&NewLine;<p>ਉਦੋਂ ਪੀਐਮ ਮੋਦੀ ਨੇ ਵਾਰਾਣਸੀ ਦੇ ਆਪਣੇ ਦੌਰੇ ਦੌਰਾਨ 9&period;26 ਕਰੋੜ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 21&comma;000 ਕਰੋੜ ਰੁਪਏ ਤੋਂ ਵੱਧ ਸਿੱਧੇ ਟਰਾਂਸਫਰ ਕੀਤੇ ਸਨ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ<a href&equals;"https&colon;&sol;&sol;shorturl&period;at&sol;Q3yRy"> https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;