ਪੰਜਾਬਐਸਏਐਸ ਨਗਰ/ਮੋਹਾਲੀਨੈਸ਼ਨਲMoreਮੀਡੀਆਮੁੱਖ ਖਬਰਾਂਰਾਜਨੀਤੀਵਾਇਰਲ ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ : ਮਾਨ ਸਰਕਾਰ ਨੇ DA ‘ਚ ਵਾਧੇ ਦਾ ਨੋਟੀਫਿਕੇਸ਼ਨ ਕੀਤਾ ਜਾਰੀ By Admin - December 20, 2023 0 864 Share FacebookTwitterPinterestWhatsApp ਚੰਡੀਗੜ੍ਹ, 20 ਦਸੰਬਰ | ਸੀਐਮ ਭਗਵੰਤ ਮਾਨ ਨੇ 2 ਦਿਨ ਪਹਿਲਾਂ 1 ਦਸੰਬਰ ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤਾ (ਡੀਏ) ਚਾਰ ਫੀਸਦੀ ਵਧਾਉਣ ਦਾ ਐਲਾਨ ਕੀਤਾ ਸੀ। ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਡੀਏ ਵਿਚ ਵਾਧੇ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।