&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ ਜਮਾਤ &&num;8216&semi;ਚ ਸੂਬੇ &&num;8216&semi;ਚ ਟਾਪ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਕਾਰ ਸਨਮਾਨਿਤ ਕਰੇਗੀ। ਇਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਇਨ੍ਹਾਂ ਧੀਆਂ ਨੂੰ ਸਰਕਾਰ ਵੱਲੋਂ 51-51 ਹਜ਼ਾਰ ਰੁਪਏ ਦਿੱਤੇ ਜਾਣਗੇ। ਸ਼ੁੱਕਰਵਾਰ ਨੂੰ 8ਵੀਂ ਜਮਾਤ ਦੇ ਨਤੀਜੇ ਐਲਾਨੇ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਮਾਨਸਾ ਦੀ ਲਵਪ੍ਰੀਤ ਕੌਰ ਨੇ ਪੂਰੇ ਪੰਜਾਬ &&num;8216&semi;ਚ ਟਾਪ ਕੀਤਾ ਹੈ&comma; ਜਦਕਿ ਮਾਨਸਾ ਦੀ ਗੁਰਕੀਰਤ ਕੌਰ ਦੂਜੇ ਅਤੇ ਲੁਧਿਆਣਾ ਦੀ ਸਮਰਪ੍ਰੀਤ ਕੌਰ ਤੀਜੇ ਸਥਾਨ ’ਤੇ ਰਹੀ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲ ਅਤੇ ਸਰਕਾਰ ਸਿੱਖਿਆ ਦੇ ਮਿਆਰ ਨੂੰ ਦਿਨ-ਬ-ਦਿਨ ਉੱਚਾ ਚੁੱਕਣ ਲਈ ਵਚਨਬੱਧ ਹੈ…ਸਿੱਖਿਆ ਸਾਡੀ ਤਰਜੀਹ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਸਕੂਲ ਸਿੱਖਿਆ ਬੋਰਡ ਦਾ 8ਵੀਂ ਜਮਾਤ ਦਾ ਨਤੀਜਾ ਆ ਗਿਆ &period;&period;ਪਹਿਲੀ &period;&period;ਦੂਸਰੀ ਅਤੇ ਤੀਸਰੀ ਵਿਦਿਆਰਥਣਾਂ ਨੂੰ ਦਿੱਤੇ ਜਾਣਗੇ 51-51 ਹਜ਼ਾਰ ਰੁਪਏ &&num;8211&semi; ਮੁੱਖ ਮੰਤਰੀ ਭਗਵੰਤ ਮਾਨ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;