<p><strong>ਚੰਡੀਗੜ੍ਹ&comma; 3 ਦਸੰਬਰ &vert;<&sol;strong> ਪੰਜਾਬ ਸਰਕਾਰ ਮਿਸ਼ਨ ਰੋਜ਼ਗਾਰ ਤਹਿਤ ਅੱਜ &lpar;3 ਦਸੰਬਰ&rpar; 485 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਵੇਗੀ। ਇਨ੍ਹਾਂ ਸਾਰੇ ਲੋਕਾਂ ਨੂੰ ਸਿਹਤ ਵਿਭਾਗ ਵਿਚ ਭਰਤੀ ਕਰਵਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਖੁਦ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਸ ਲਈ ਪਟਿਆਲਾ ਵਿਚ ਇੱਕ ਪ੍ਰੋਗਰਾਮ ਕੀਤਾ ਜਾ ਰਿਹਾ ਹੈ। ਸੀਐਮ ਦੇ ਪ੍ਰੋਗਰਾਮ ਕਾਰਨ ਇਲਾਕੇ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ।<&sol;p>&NewLine;<p>ਇਸ ਤੋਂ ਪਹਿਲਾਂ ਸੂਬੇ ਵਿਚ ਵਿਧਾਨ ਸਭਾ ਉਪ ਚੋਣਾਂ ਲਈ ਚੋਣ ਜ਼ਾਬਤਾ ਸੀ। ਇਸ ਕਾਰਨ ਸਰਕਾਰ ਵੱਲੋਂ ਅਜਿਹੇ ਪ੍ਰੋਗਰਾਮ ਨਹੀਂ ਕਰਵਾਏ ਜਾ ਰਹੇ ਸਨ। ਚੋਣ ਜ਼ਾਬਤਾ ਹਟਦਿਆਂ ਹੀ ਸਰਕਾਰ ਮੁੜ ਸਰਗਰਮ ਹੋ ਗਈ ਹੈ। ਇਸ ਦੌਰਾਨ ਸਿਹਤ ਵਿਭਾਗ ਵਿਚ 472 ਨਵ-ਨਿਯੁਕਤ ਨੌਜਵਾਨਾਂ ਨੂੰ ਅਤੇ ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ ਵਿਭਾਗ ਵਿਚ 13 ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਸ ਦੇ ਨਾਲ ਹੀ ਸਰਕਾਰ ਦਾ ਦਾਅਵਾ ਹੈ ਕਿ ਉਸ ਨੇ ਕੁੱਲ 49940 ਨੌਜਵਾਨਾਂ ਨੂੰ ਨੌਕਰੀ ਦਿੱਤੀ ਹੈ। ਹਾਲਾਂਕਿ ਵਿਰੋਧੀ ਵੀ ਇਸ &&num;8216&semi;ਤੇ ਸਵਾਲ ਉਠਾਉਂਦੇ ਹਨ। ਹਾਲਾਂਕਿ ਹੁਣ ਸਰਕਾਰ ਨੇ ਪ੍ਰੋਗਰਾਮ &&num;8216&semi;ਚ ਕੁਝ ਬਦਲਾਅ ਕੀਤੇ ਹਨ। ਜਿੱਥੇ ਪਹਿਲਾਂ ਸਾਰੇ ਸਮਾਗਮ ਚੰਡੀਗੜ੍ਹ ਵਿਚ ਹੀ ਕਰਵਾਏ ਜਾ ਰਹੇ ਸਨ। ਹੁਣ ਜ਼ਿਲ੍ਹਿਆਂ ਵਿਚ ਇਨ੍ਹਾਂ ਨੂੰ ਕਰਵਾਉਣ ਲਈ ਕਦਮ ਚੁੱਕੇ ਗਏ ਹਨ।<&sol;p>&NewLine;<p>ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣਾ ਸਰਕਾਰ ਦੀ ਸਭ ਤੋਂ ਵੱਡੀ ਗਾਰੰਟੀ ਹੈ। ਇਹ ਮੁੱਖ ਮੰਤਰੀ ਦਾ ਡਰੀਮ ਪ੍ਰਾਜੈਕਟ ਹੈ। ਉਸ ਦਾ ਦਾਅਵਾ ਹੈ ਕਿ ਇਸ ਕਾਰਨ ਨੌਜਵਾਨਾਂ ਨੇ ਵਿਦੇਸ਼ ਜਾਣਾ ਬੰਦ ਕਰ ਦਿੱਤਾ ਸੀ। ਇਸ ਦੇ ਨਾਲ ਹੀ ਸਰਕਾਰ ਹਰ ਚੋਣ ਵਿਚ ਇਸ ਗੱਲ ਨੂੰ ਵੀ ਕੈਸ਼ ਕਰਦੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਲਾਇਬ੍ਰੇਰੀਆਂ ਅਤੇ ਹੋਰ ਕੇਂਦਰ ਵੀ ਬਣਾਏ ਜਾ ਰਹੇ ਹਨ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ<a href&equals;"https&colon;&sol;&sol;shorturl&period;at&sol;Q3yRy"> https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;