&NewLine;<p class&equals;"wp-block-paragraph"><strong>ਕੈਨੇਡਾ &vert; <&sol;strong>ਟਰੂਡੋ ਸਰਕਾਰ ਨੇ ਇੱਕ ਵਾਰ ਫਿਰ ਵੱਡਾ ਐਲਾਨ ਕਰਦਿਆਂ ਹੋਇਆ ਆਖਿਆ ਹੈ ਕਿ&comma; ਅਗਲੇ ਸਾਲ 2023 ਤੋਂ ਅਜਿਹੇ ਵਰਕ ਪਰਮਿਟ ਦਿੱਤੇ ਜਾਣਗੇ ਕਿ ਵਿਅਕਤੀ ਆਪਣੇ ਜੀਵਨ ਸਾਥੀ ਨੂੰ ਵੀ ਕੈਨੇਡਾ &lpar;Canada&rpar; ਵਿਚ ਕੰਮ ਲਈ ਬੁਲਾ ਸਕੇਗਾ। ਇਸ ਨਾਲ ਭਾਰਤੀਆਂ&comma; ਖ਼ਾਸ ਕਰ ਪੰਜਾਬੀਆਂ ਨੂੰ ਵੱਡੇ ਪੱਧਰ &&num;8216&semi;ਤੇ ਫਾਇਦਾ ਮਿਲੇਗਾ ਕਿਉਂਕਿ ਮੰਨਿਆ ਜਾ ਰਿਹਾ ਹੈ ਕਿ&comma; ਇਨ੍ਹਾਂ ਓਪਨ ਪਰਮਿਟ ਧਾਰਕਾਂ ਵਿੱਚ ਜ਼ਿਆਦਾਤਰ ਗਿਣਤੀ ਵਿਚ ਪੰਜਾਬੀ ਸ਼ਾਮਲ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਨਿਊਜ਼ ਏਜੰਸੀ ਆਈਏਐੱਨਐੱਸ ਦੀ ਰਿਪੋਰਟਾਂ ਦੇ ਮੁਤਾਬਿਕ ਕੈਨੇਡਾ ਦੇ ਇਮੀਗਰੇਸ਼ਨ &lpar;immigration&rpar; ਸ਼ਰਨਾਰਥੀ ਤੇ ਨਾਗਰਿਕਤਾ ਮੰਤਰੀ ਸਿਆਨ ਫ੍ਰੇਜ਼ਰ ਨੇ ਸ਼ੁੱਕਰਵਾਰ ਨੂੰ ਕਿਹਾ&comma; &OpenCurlyQuote;ਅੱਜ ਅਸੀਂ ਇਕ ਐਲਾਨ ਕਰ ਰਹੇ ਹਾਂ&comma; ਜਿਸ ਨਾਲ ਮਾਲਿਕਾਂ ਲਈ ਕੰਮ ਲੱਭਣਾ ਆਸਾਨ ਹੋ ਜਾਵੇਗਾ। ਕਾਮੇ ਜਦੋਂ ਤਕ ਇੱਥੇ ਹਨ ਤਦੋਂ ਤਕ ਪਰਿਵਾਰ ਨਾਲ ਰਹਿ ਸਕਣਗੇ। ਅੱਜ ਮੈਂ ਐਲਾਨ ਕਰ ਰਿਹਾ ਹਾਂ ਕਿ ਵੱਖ-ਵੱਖ ਤਰ੍ਹਾਂ ਦੇ ਆਰਜ਼ੀ ਪ੍ਰੋਗਰਾਮਾਂ ਲਈ ਆਏ ਅਰਜ਼ੀਕਾਰਾਂ ਦੇ ਜੀਵਨਸਾਥੀ ਤੇ ਉਨ੍ਹਾਂ ਦੇ ਬੱਚਿਆਂ ਲਈ ਓਪਨ ਵਰਕ ਪਰਮਿਟ ਦਾ ਵਿਸਥਾਰ ਕੀਤਾ ਜਾ ਰਿਹਾ ਹੈ।’<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਕਦਮ ਨਾਲ 2 ਲੱਖ ਤੋਂ ਜ਼ਿਆਦਾ ਕਾਮਿਆਂ ਨੂੰ ਫਾਇਦਾ ਮਿਲੇਗਾ। ਇਨ੍ਹਾਂ ਕਾਮਿਆਂ ਨਾਲ ਉਨ੍ਹਾਂ ਦੇ ਪਰਿਵਾਰ ਵੀ ਕੈਨੇਡਾ ’ਚ ਰਹਿ ਸਕਣਗੇ। ਇੱਥੇ ਆਉਣ ਦੇ ਬਾਅਦ ਉਹ ਕੰਮ ਵੀ ਕਰ ਸਕਣਗੇ। ਨੀਤੀ ’ਚ ਨਵੇਂ ਬਦਲਾਅ ਨਾਲ ਕੈਨੇਡਾ ’ਚ ਮਜ਼ਦੂਰਾਂ ਦੀ ਕਮੀ ਦੂਰ ਹੋ ਸਕੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਫ੍ਰੇਜ਼ਰ ਨੇ ਕਿਹਾ ਕਿ ਨਵੀਂ ਨੀਤੀ ਤਿੰਨ ਪੜਾਵਾਂ ’ਚ ਲਾਗੂ ਕੀਤੀ ਜਾਵੇਗੀ ਤਾਂ ਜੋ ਲੋਕ ਇੱਥੇ ਆ ਕੇ ਕੰਮ ਕਰ ਸਕਣ ਤੇ ਆਪਣੇ ਪਰਿਵਾਰ ਨਾਲ ਰਹਿ ਸਕਣ। ਪਹਿਲੇ ਪੜਾਅ ’ਚ ਜ਼ਿਆਦਾ ਤਨਖਾਹ ਲੈਣ ਵਾਲੇ ਲੋਕਾਂ ਨੂੰ ਸ਼ਾਮਲ ਕੀਤਾ ਜਾਵੇਗਾ&comma; ਜਿਹੜੇ ਆਰਜ਼ੀ ਤੌਰ ’ਤੇ ਕੰਮ ਕਰਨ ਲਈ ਆਉਣਗੇ। ਇਸਦੇ ਨਾਲ ਹੀ ਕੌਮਾਂਤਰੀ ਪਰਵਾਸ ਪ੍ਰੋਗਰਾਮ ਤੇ ਪੋਸਟ ਗ੍ਰੈਜੂਏਟ ਵਰਕ ਪ੍ਰੋਗਰਾਮ ਦੇ ਤਹਿਤ ਆਉਣ ਵਾਲਿਆਂ ਨੂੁੰ ਸ਼ਾਮਲ ਕੀਤਾ ਜਾਵੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;