&NewLine;<p class&equals;"wp-block-paragraph"> <strong>ਚੰਡੀਗੜ੍ਹ &vert;<&sol;strong> ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਤਹਿਤ ਪੰਜਾਬ ਸਰਕਾਰ ਵਲੋਂ ਸਾਰੇ ਸਰਕਾਰੀ ਦਿਵਿਆਂਗਜਨ ਕਰਮਚਾਰੀਆਂ 1000 ਰੁਪਏ ਪ੍ਰਤੀ ਮਹੀਨਾ ਹੈਂਡੀਕੈਪ ਭੱਤਾ ਮਿਤੀ 01-01-2023 ਤੋਂ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਹਦਾਇਤਾਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਹ ਜਾਣਕਾਰੀ ਸਮਾਜਿਕ ਸੁਰੱਖਿਆ&comma; ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ&period; ਬਲਜੀਤ ਕੌਰ à¨¨à©‡ ਦਿੰਦਿਆਂ ਦੱਸਿਆ ਕਿ ਇਨ੍ਹਾਂ ਹਦਾਇਤਾਂ ਸਬੰਧੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਧਿਆਨ &&num;8216&semi;ਚ ਲਿਆ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਅਗਲੇ ਸਾਲ ਦੇ ਜਨਵਰੀ ਮਹੀਨੇ ਤੋਂ ਸਰਕਾਰੀ ਦਿਵਿਆਂਗਜਨ ਕਰਮਚਾਰੀਆਂ 1000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ।<&sol;p>&NewLine;&NewLine;&NewLine;&NewLine;<figure class&equals;"wp-block-image"><img src&equals;"blob&colon;https&colon;&sol;&sol;web&period;whatsapp&period;com&sol;a0ec1636-863f-4b0b-8045-f0df58d00afd" alt&equals;""&sol;><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;