&NewLine;<p class&equals;"wp-block-paragraph"><strong>ਚੰਡੀਗੜ੍ਹ&comma; 17 ਸਤੰਬਰ&vert;<&sol;strong> ਕੌਮਾਂਤਰੀ ਬਾਜ਼ਾਰ &&num;8216&semi;ਚ ਕੱਚੇ ਤੇਲ ਦੀਆਂ ਕੀਮਤਾਂ &&num;8216&semi;ਚ ਅੱਜ ਕੋਈ ਬਦਲਾਅ ਨਹੀਂ ਹੋਇਆ ਹੈ। ਡਬਲਯੂਟੀਆਈ ਕਰੂਡ 90&period;77 ਡਾਲਰ ਪ੍ਰਤੀ ਬੈਰਲ ਉਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 93&period;93 ਡਾਲਰ ਪ੍ਰਤੀ ਬੈਰਲ &&num;8216&semi;ਤੇ ਕਾਰੋਬਾਰ ਕਰ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਅੱਜ ਦੇਸ਼ ਦੇ ਜ਼ਿਆਦਾਤਰ ਸੂਬਿਆਂ &&num;8216&semi;ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ &&num;8216&semi;ਚ ਕੋਈ ਬਦਲਾਅ ਨਹੀਂ ਹੋਇਆ ਹੈ। ਹਾਲਾਂਕਿ ਪੰਜਾਬ &&num;8216&semi;ਚ ਪੈਟਰੋਲ 48 ਪੈਸੇ ਸਸਤਾ ਹੋ ਗਿਆ ਹੈ। ਇਸ ਦੇ ਨਾਲ ਹੀ ਰਾਜਸਥਾਨ &&num;8216&semi;ਚ ਪੈਟਰੋਲ ਦੀ ਕੀਮਤ &&num;8216&semi;ਚ 6 ਪੈਸੇ ਦਾ ਵਾਧਾ ਹੋਇਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;