&NewLine;<p class&equals;"wp-block-paragraph"><strong>ਡੇਰਾ ਬਾਬਾ ਨਾਨਕ &vert;<&sol;strong> ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਲਈ ਚੰਗੀ ਖ਼ਬਰ ਹੈ ਕਿ ਆਉਣ ਵਾਲੇ ਕੁਝ ਦਿਨਾਂ ’ਚ ਲੈਂਡ ਪੋਰਟ ਅਥਾਰਟੀ ਆਫ਼ ਇੰਡੀਆ ਵੱਲੋਂ ਪੈਸੰਜਰ ਟਰਮੀਨਲ ਨੂੰ ਵਾਈ-ਫਾਈ ਸਹੂਲਤ ਨਾਲ ਲੈਸ ਕੀਤਾ ਜਾ ਰਿਹਾ ਹੈ। ਸ਼ਰਧਾਲੂਆਂ ਨੂੰ ਹਾਈ ਸਪੀਡ ਵਾਈ-ਫਾਈ ਸਹੂਲਤ ਮੁਫ਼ਤ ਮਿਲੇਗੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸਣਯੋਗ ਹੈ ਕਿ ਪੈਸੰਜਰ ਟਰਮੀਨਲ ’ਚ ਨੈੱਟਵਰਕ ਨਾ ਆਉਣ ਕਾਰਨ ਸ਼ਰਧਾਲੂਆਂ ਦੇ ਮੋਬਾਇਲ ਖਿਡੌਣੇ ਸਾਬਤ ਹੋ ਰਹੇ ਸਨ। ਜਾਣਕਾਰੀ ਅਨੁਸਾਰ ਬੀਐੱਸਐੱਨਐੱਲ ਕੰਪਨੀ ਦੇ ਥਾਂ-ਥਾਂ ’ਤੇ ਮਾਡਮ ਲਾਏ ਜਾ ਰਹੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਵਾਈ-ਫਾਈ ਦੀ ਰੇਂਜ ਪੂਰੇ ਟਰਮੀਨਲ ’ਚ ਹੋਵੇਗੀ। ਇਸ ਤੋਂ ਇਲਾਵਾ ਐਮਰਜੈਂਸੀ ਹਾਲਾਤ ’ਚ ਫੋਨ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਮੌਕੇ ਸ਼ਰਧਾਲੂ ਹਰਦੇਵ ਸਿੰਘ&comma; ਵਿਕਰਮਜੀਤ ਸਿੰਘ&comma; ਸੁਖਦੇਵ ਸਿੰਘ&comma; ਜੋਗਿੰਦਰ ਸਿੰਘ&comma; ਹਰਪ੍ਰੀਤ ਸਿੰਘ&comma; ਅਮਨਦੀਪ ਸਿੰਘ ਆਦਿ ਨੇ ਦੱਸਿਆ ਕਿ ਪਿਛਲੇ ਸਮੇਂ ਤੋਂ ਸਰਹੱਦੀ ਖੇਤਰ ਤੋਂ ਇਲਾਵਾ ਪੈਸੰਜਰ ਟਰਮੀਨਲ ’ਚ ਮੋਬਾਇਲ ਫੋਨਾਂ ’ਚ ਨੈੱਟਵਰਕ ਨਾ ਆਉਣ ਕਾਰਨ ਕਾਫੀ ਦਿੱਕਤ ਆ ਰਹੀ ਸੀ। ਵਾਈ-ਫਾਈ ਨੈੱਟਵਰਕ ਕਾਰਨ ਨਾਨਕ ਨਾਮਲੇਵਾ ਸੰਗਤ ’ਚ ਖੁਸ਼ੀ ਦੀ ਲਹਿਰ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;