&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ&period; ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੰਗਰੂਰ ਦੇ ਦਿੜ੍ਹਬਾ ਅਤੇ ਬਰਨਾਲਾ ਦੇ ਹੰਡਿਆਇਆ ਵਿਖੇ ਸੀਵਰੇਜ ਸਿਸਟਮ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਲਗਭਗ 12&period;07 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਕੀਤਾ ਹੈ।  à¨‡à¨¸ ਸਬੰਧੀ ਪੰਜਾਬ ਜਲ ਸਪਲਾਈ ਸੀਵਰੇਜ ਬੋਰਡ ਵੱਲੋਂ ਦਫ਼ਤਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">&nbsp&semi;ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ&colon; ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ&comma; ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। &nbsp&semi;ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਸੂਬੇ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">&nbsp&semi;ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ&colon; ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸੰਗਰੂਰ ਦੇ ਦਿੜ੍ਹਬਾ ਵਿੱਚ ਯੂਪੀਵੀਸੀ ਪਾਈਪ ਸੀਵਰੇਜ &nbsp&semi;ਵਿਛਾਉਣ ਅਤੇ ਮੈਨਹੋਲ ਦੇ ਨਿਰਮਾਣ&comma; ਸੀਵਰ ਹਾਊਸ ਕੁਨੈਕਸ਼ਨ ਮੁਹੱਈਆ ਕਰਵਾਉਣ ਅਤੇ ਹੋਰ ਸਬੰਧਤ ਕੰਮਾਂ ਲਈ ਲਗਭਗ 7&period;80 ਕਰੋੜ ਰੁਪਏ ਖਰਚ ਕੀਤੇ ਜਾਣਗੇ। &nbsp&semi;ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਬਰਨਾਲਾ ਜ਼ਿਲ੍ਹੇ ਦੇ ਹੰਡਿਆਇਆ ਵਿਖੇ ਯੂਪੀਵੀਸੀ ਪਾਈਪ ਸੀਵਰੇਜ ਅਤੇ ਮੈਨਹੋਲ ਦੀ ਉਸਾਰੀ&comma; ਸੀਵਰ ਹਾਊਸ ਕੁਨੈਕਸ਼ਨ ਮੁਹੱਈਆ ਕਰਵਾਉਣ ਅਤੇ ਹੋਰ ਸਬੰਧਤ ਕੰਮਾਂ ਲਈ ਵੀ ਲਗਭਗ 4&period;27 ਕਰੋੜ ਰੁਪਏ ਖਰਚ ਕੀਤੇ ਜਾਣਗੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">&nbsp&semi;ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ&comma; ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣਾ ਹੈ। &nbsp&semi;ਇਸ ਲਈ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਕਾਰਜਾਂ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"> à¨‰à¨¨à©à¨¹à¨¾à¨‚ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।<br><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;