&NewLine;<p class&equals;"wp-block-paragraph"><strong>ਨਿਊਜ਼ ਡੈਸਕ&vert; <&sol;strong>ਕੈਨੇਡਾ ਦੇ ਸਟੂਡੈਂਟ ਡਾਇਰੈਕਟ ਸਟ੍ਰੀਮ &lpar;SDS&rpar; ਲਈ ਹੁਣ &OpenCurlyQuote;TOEFL’ &lpar;Test of English as Foreign Language&rpar; ਟੈਸਟ ਵੀ ਸਵੀਕਾਰ ਕੀਤਾ ਜਾਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">SDS ਕੌਮਾਂਤਰੀ ਵਿਦਿਆਰਥੀਆਂ ਲਈ ਸਟੱਡੀ ਪਰਮਿਟ ਪ੍ਰੋਸੈਸਿੰਗ ਪ੍ਰੋਗਰਾਮ ਹੈ&comma; ਜੋ ਕੈਨੇਡਾ ਦੀ ਕਿਸੇ ਵੀ ਪੋਸਟ-ਸੈਕੰਡਰੀ ਸਿੱਖਿਆ ਸੰਸਥਾਵਾਂ ਵਿਚ ਦਾਖ਼ਲਾ ਲੈਣ ਦੀ ਯੋਜਨਾ ਬਣਾ ਰਹੇ ਹਨ। ਇਹ ਟੈਸਟ ਇਮੀਗ੍ਰੇਸ਼ਨ&comma; ਰਫਿਊਜੀਜ਼ ਤੇ ਸਿਟੀਜ਼ਨਸ਼ਿਪ ਕੈਨੇਡਾ &lpar;ਆਈਆਰਸੀਸੀ&rpar; ਵੱਲੋਂ ਪ੍ਰਵਾਨਿਤ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹੁਣ ਤੱਕ SDS ਰੂਟ ਲਈ ਆਇਲਟਸ &lpar;ਇੰਟਰਨੈਸ਼ਨਲ ਇੰਗਲਿਸ਼ ਲੈਂਗੁਏਜ ਟੈਸਟਿੰਗ ਸਿਸਟਮ&rpar; ਹੀ ਅੰਗਰੇਜ਼ੀ ਭਾਸ਼ਾ ਟੈਸਟਿੰਗ ਦਾ ਇਕੋ ਇਕ ਵਿਕਲਪ ਸੀ&comma; ਜਿਸ ਨੂੰ ਵੈਧ ਮੰਨਿਆ ਜਾਂਦਾ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;