&NewLine;<p class&equals;"wp-block-paragraph"><strong>ਚੰਡੀਗੜ੍ਹ<&sol;strong> &vert; ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਿਰਫ ਐਨ&period;ਸੀ&period;ਈ&period;ਆਰ&period;ਟੀ&period;&sol; ਸੀ&period;ਆਈ&period;ਐਸ&period;ਸੀ&period;ਈ&period; ਅਤੇ ਸਬੰਧਿਤ ਬੋਰਡਾਂ ਵੱਲੋਂ ਪ੍ਰਮਾਣਿਤ ਸੰਸਥਾਵਾਂ ਦੁਆਰਾ ਪ੍ਰਕਾਸ਼ਿਤ ਕਿਤਾਬਾਂ ਲਾਏ ਜਾਣ ਦੇ ਨਿਰਦੇਸ਼ ਦਿੱਤੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਸਿੱਖਿਆ ਵਿਭਾਗ ਨੇ ਇਸ ਬਾਰੇ ਸੀ&period;ਬੀ&period;ਐਸ&period;ਈ&period;&comma; ਆਈ&period;ਸੀ&period;ਐਸ&period;ਈ&period; ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਾਰੇ ਪ੍ਰਾਈਵੇਟ ਸਕੂਲਾਂ ਦੀ ਮੈਨਿਜਮੈਂਟਾਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ। ਬੁਲਾਰੇ ਅਨੁਸਾਰ ਇਸ ਦਾ ਉਦੇਸ਼ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪ੍ਰਾਈਵੇਟ ਸਕੂਲਾਂ ਦੀਆਂ ਕੁਝ ਮੈਨਜਮੈਂਟਾਂ ਵੱਲੋਂ ਆਪਣੇ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਪ੍ਰਕਾਸ਼ਕਾਂ ਵੱਲੋਂ ਪ੍ਰਕਾਸ਼ਿਤ ਕਿਤਾਬਾਂ ਲਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਇਹ ਕਿਤਾਬਾਂ ਅਤੇ ਵਰਦੀਆਂ ਖਾਸ ਦੁਕਾਨਾਂ ਤੋਂ ਖਰੀਦਣ ਲਈ ਆਖਿਆ ਜਾ ਰਿਹਾ ਹੈ। ਇਹ ਕਿਤਾਬਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮਹਿੰਗੇ ਮੁੱਲ ’ਤੇ ਖਰੀਦਣੀਆਂ ਪੈ ਰਹੀਆਂ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸ਼ਿਕਾਇਤਾਂ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਖਾਸ ਦੁਕਾਨਾਂ&sol;ਫਰਮਾਂ ਤੋਂ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਸਿੱਧੇ ਜਾਂ ਅਸਿੱਧੇ ਤਰੀਕੇ ਨਾਲ ਮਜ਼ਬੂਰ ਨਾ ਕਰਨ ਲਈ ਨਿਰਦੇਸ਼ ਜਾਰੀ ਕੀਤੇ ਹਨ। ਅਜਿਹਾ ਕਰਨ ਦੀ ਸੂਰਤ ਵਿੱਚ ਦੋਸ਼ੀ ਸੰਸਥਾਵਾਂ ਦੀ ਮਾਨਤਾ&sol;ਇਤਰਾਜ਼ਹੀਣਤਾ ਸਰਟੀਫਿਕੇਟ&comma; ਐਫੀਲੀਏਸ਼ਨ ਰੱਦ ਕਰਨ ਦੀ ਚੇਤਾਵਨੀ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ<&sol;strong><a href&equals;"https&colon;&sol;&sol;t&period;me&sol;punjabibulletin"><strong> https&colon;&sol;&sol;t&period;me&sol;punjabibulletin<&sol;strong><&sol;a>&rpar;<&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;