<p><strong>ਚੰਡੀਗੜ੍ਹ&comma; 20 ਦਸੰਬਰ &vert;<&sol;strong> ਪੰਜਾਬ &&num;8216&semi;ਚ ਨਗਰ ਨਿਗਮ ਚੋਣਾਂ ਕਾਰਨ 21 ਦਸੰਬਰ ਨੂੰ ਚੋਣ ਕਮਿਸ਼ਨ ਵੱਲੋਂ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ 5 ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਤੋਂ ਇਲਾਵਾ ਕੁਝ ਵਾਰਡ-ਵਾਰ ਜ਼ਿਮਨੀ ਚੋਣਾਂ 21 ਦਸੰਬਰ 2024 ਨੂੰ ਕਰਵਾਈਆਂ ਜਾਣਗੀਆਂ।<&sol;p>&NewLine;<p>ਇਸ ਪਿੱਛੋਂ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿਚ ਵੀ ਛੁੱਟੀ ਐਲਾਨ ਦਿੱਤੀ ਗਈ ਹੈ&comma; ਜਿਸ ਕਾਰਨ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਵਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ&comma; ਜਿਸ &OpenCurlyQuote;ਚ ਲਿਖਿਆ ਗਿਆ ਹੈ ਕਿ ਪੰਜਾਬ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਸ਼ਡਿਊਲ ਅਨੁਸਾਰ ਜਿਥੇ ਨਗਰ ਕੌਂਸਲਾਂ ਅਤੇ ਨਗਰ ਨਿਗਮਾਂ ਦੀਆਂ ਚੋਣਾਂ ਹੋ ਰਹੀਆਂ ਹਨ&comma; ਉਥੋਂ ਦੇ ਸਮੂਹ ਸਰਕਾਰੀ&comma; ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ &OpenCurlyQuote;ਚ 21 ਦਸੰਬਰ ਨੂੰ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;