&NewLine;<p class&equals;"wp-block-paragraph"><strong><br>ਚੰਡੀਗੜ੍ਹ &vert;<&sol;strong> ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਨੇ ਗਰੁੱਪ C ਫਾਇਰਮੈਨ ਤੇ ਡਰਾਈਵਰ ਦੀਆਂ 1317 ਅਸਾਮੀਆਂ ਲਈ ਅਧਿਕਾਰਿਤ ਵੈੱਬਸਾਈਟ &&num;8216&semi;ਤੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਚਾਹਵਾਨ ਉਮੀਦਵਾਰ PSSSB ਦੀ ਅਧਿਕਾਰਤ ਵੈੱਬਸਾਈਟ sssb&period;punjab&period;gov&period;in &&num;8216&semi;ਤੇ ਅਪਲਾਈ ਕਰ ਸਕਦੇ ਹਨ। ਬਿਨੈ ਪੱਤਰ ਜਮ੍ਹਾ ਕਰਨ ਦੀ ਆਖ਼ਰੀ ਤਰੀਕ 28 ਫਰਵਰੀ ਹੈ। ਉਮੀਦਵਾਰ 3 ਮਾਰਚ 2023 ਤਕ ਫੀਸ ਦਾ ਭੁਗਤਾਨ ਕਰ ਸਕਦੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਸਰਕਾਰ ਸਥਾਨਕ ਸਰਕਾਰਾਂ ਵਿਭਾਗ &&num;8216&semi;ਚ ਕੁੱਲ 1317 ਅਸਾਮੀਆਂ ਭਰਨ ਜਾ ਰਹੀ ਹੈ। ਚਾਹਵਾਨ ਤੇ ਯੋਗ ਉਮੀਦਵਾਰ PSSB ਦੀ ਵੈੱਬਸਾਈਟ https&colon;&sol;&sol;sssb&period;punjab&period;gov&period;in&sol; &&num;8216&semi;ਤੇ 28 ਫਰਵਰੀ 2023 ਤਕ ਆਨਲਾਈਨ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਤੁਸੀਂ https&colon;&sol;&sol;sssb&period;punjab&period;gov&period;in&sol; &&num;8216&semi;ਤੇ ਜਾਓ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ &&num;8216&semi;ਚ ਫਾਇਰਮੈਨ &lpar;240&rpar;&comma; ਡਰਾਈਵਰ&sol;ਆਪ੍ਰੇਟਰ &lpar;70&rpar; ਦੀਆਂ ਕੁੱਲ 310 ਖਾਲੀ ਪੋਸਟਾਂ ਭਰੀਆਂ ਜਾਣਗੀਆਂ। ਜਦਕਿ ਨਗਰ ਕੌਂਸਲਾਂ-ਨਗਰ ਪੰਚਾਇਤਾਂ &&num;8216&semi;ਚ ਫਾਇਰਮੈਨ &lpar;751&rpar; ਤੇ ਡਰਾਈਵਰ&sol;ਆਪਰੇਟਰ &lpar;256&rpar; ਦੀਆਂ ਕੁੱਲ 1007 ਅਸਾਮੀਆਂ &&num;8216&semi;ਤੇ ਭਰਤੀ ਕੀਤੀ ਜਾਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;