<p><strong>ਚੰਡੀਗੜ੍ਹ&comma; 9 ਨਵੰਬਰ&vert; <&sol;strong>ਪੰਜਾਬ ਸਰਕਾਰ ਨੇ 16 ਨਵੰਬਰ ਨੂੰ ਸਰਕਾਰੀ ਛੁੱਟੀ ਐਲਾਨੀ ਹੈ। ਇਹ ਛੁੱਟੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਕੀਤੀ ਗਈ ਹੈ।<&sol;p>&NewLine;<p>ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ&comma; ਬੋਰਡਾਂ&comma; ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;