&NewLine;<p class&equals;"wp-block-paragraph"><strong>ਹੁਸ਼ਿਆਰਪੁਰ&vert;<&sol;strong> ਬਲਾਕ ਮੁਕੇਰੀਆਂ ਦੇ ਪਿੰਡ ਬੇਗਪੁਰ ਕਮਲੂਹ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਬੇਗਪੁਰ ਕਮਲੂਹ ਵਿਚ ਗਰਮੀਆਂ ਦੀਆਂ ਛੁੱਟੀਆਂ ਅਤੇ 43 ਡਿਗਰੀ ਤਾਪਮਾਨ ਵਿਚ ਵੀ ਆਪਣੀ ਮਨਮਰਜ਼ੀ ਨਾਲ ਬੱਚਿਆਂ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਕੂਲੀ ਬੱਚੇ ਮੋਟਰਸਾਈਕਲ ਅਤੇ ਸਕੂਟਰੀ ਉਤੇ ਆ-ਜਾ ਰਹੇ ਹਨ। ਕਦੇ ਵੀ ਕੋਈ ਮੰਦਭਾਗੀ ਘਟਨਾ ਹੋ ਸਕਦੀ ਹੈ ਪਰ ਸਕੂਲ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਜਦੋਂ ਸਕੂਲ ਦੀ ਪ੍ਰਿੰਸੀਪਲ ਸੁਮਨ ਲਤਾ ਨੂੰ ਪੁੱਛਿਆ ਕਿ ਤੁਸੀਂ ਪੰਜਾਬ ਸਰਕਾਰ ਦੇ ਰੂਲ ਤੋੜਦੇ ਹੋਏ ਗਰਮੀਆਂ ਦੀਆਂ ਛੁੱਟੀਆਂ ਵਿਚ ਵੀ ਸਕੂਲ ਖੋਲ੍ਹੇ ਨੇ ਤਾਂ ਉਨ੍ਹਾਂ ਦਾ ਜਵਾਬ ਵੀ ਬਹੁਤ ਅਜੀਬ ਜਿਹਾ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਤਾ-ਪਿਤਾ ਅਨਪੜ੍ਹ ਹਨ। ਉਨ੍ਹਾਂ ਦੀ ਇਜਾਜ਼ਤ ਨਾਲ ਹੀ ਸਕੂਲ ਖੋਲ੍ਹੇ ਨੇ ਅਤੇ ਕੋਰੋਨਾ ਕਰਕੇ ਬੱਚੇ ਪੜਾਈ ਵਿਚ ਕਮਜੋਰ ਹੋ ਗਏ ਸਨ। ਇਸ ਲਈ ਉਨ੍ਹਾਂ ਦੀਆਂ ਐਕਸਟਰਾਂ ਕਲਾਸਾਂ ਲਗਦੀਆਂ ਹਨ। ਸਿਰਫ ਸਾਢੇ ਸੱਤ ਵਜੇ ਤੋਂ 12 ਵਜੇ ਤੱਕ ਕਲਾਸਾਂ ਲਗਾਈਆਂ ਜਾਂਦੀਆਂ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਜਦੋਂ ਜਿਲ੍ਹਾ ਸਿੱਖਿਆ ਅਫ਼ਸਰ ਗੁਰਸ਼ਰਨ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਗਰਮੀਆਂ ਦੀਆਂ ਛੁੱਟੀਆਂ ਇਕ ਜੂਨ ਤੋਂ ਤੀਹ ਜੂਨ ਤੱਕ ਹਨ। ਪੰਜਾਬ ਦੇ ਸਾਰੇ ਸਕੂਲ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਬੰਦ ਕੀਤੇ ਹੋਏ ਹਨ। ਜੋ ਵੀ ਕੋਈ ਗਰਮੀਆਂ ਦੀਆਂ ਛੁੱਟੀਆਂ ਵਿਚ ਸਕੂਲ ਖੋਲ੍ਹੇਗਾ&comma; ਉਸਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;