&NewLine;<p class&equals;"wp-block-paragraph"><strong>ਅੰਮ੍ਰਿਤਸਰ&vert;<&sol;strong> ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਸਰਕਾਰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਨਾ ਦੇਵੇ। ਉਨ੍ਹਾਂ ਕਿਹਾ ਕਿ SGPC ਆਪਣੇ ਫੈਸਲੇ ਲੈਣਂ ਦੇ ਸਮਰੱਥ ਹੈ। ਧਾਮੀ ਨੇ ਕਿਹਾ ਕਿ ਗੁਰਬਾਣੀ ਮੁੱਦੇ ਦਾ ਸਿਆਸੀਕਰਨ ਕਰ ਦਿੱਤਾ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਗੁਰਬਾਣੀ ਪ੍ਰਸਾਰਣ ਮਾਮਲੇ ਉਤੇ ਅਸੀਂ ਓਪਨ ਟੈਂਡਰ ਲਿਆ ਰਹੇ ਹਾਂ ਤਾਂ ਸਰਕਾਰ ਇਸਦਾ ਵਿਰੋਧ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਐਕਟ ਵਿਚ ਸੋਧ ਕਰਨ ਦਾ ਸਰਕਾਰ ਨੂੰ ਕੋਈ ਅਧਿਕਾਰ ਨਹੀਂ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;