&NewLine;<p class&equals;"wp-block-paragraph"><strong>ਜਲੰਧਰ&sol;ਲੁਧਿਆਣਾ&sol;ਅੰਮ੍ਰਿਤਸਰ&sol;ਚੰਡੀਗੜ੍ਹ&vert;<&sol;strong> ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਚ ਇਤਿਹਾਸਕ ਫੈਸਲੇ ਕੀਤੇ ਗਏ। ਮੀਟਿੰਗ ਚ ਫੈਸਲਾ ਕੀਤਾ ਗਿਆ ਕਿ ਧਾਰਮਿਕ ਗ੍ਰੰਥਾਂ ਨੂੰ ਲੈ ਕੇ ਜਾਣ ਵਾਲੀਆਂ ਗੱਡੀਆਂ ਨੂੰ ਟੈਸਕ ਮੁਕਤ ਕੀਤਾ ਗਿਆ। ਇਸ ਤੋੋਂ ਇਲਾਵਾ ਪੰਜਾਬ ਸਰਕਾਰ ਨੇ ਪੰਜਾਬ ਦੀਆਂ ਸਰਕਾਰੀਆਂ ਨੌਕਰੀਆਂ ਚ ਪੰਜਾਬੀ ਨੂੰ ਮੁੱਖ ਕੀਤਾ ਗਿਆ ਹੈ&comma; ਹੁਣ ਪੰਜਾਬ ਦੀਆਂ ਸਰਕਾਰੀਆਂ ਲਈ ਇਕ ਪੇਪਰ ਪੰਜਾਬੀ ਦਾ ਰੱਖਿਆ ਗਿਆ ਹੈ&comma; ਜਿਸ ਚੋਂ 50 ਫੀਸਦੀ ਨੰਬਰ ਲੈਣੇ ਜ਼ਰੂਰੀ ਹੋਣਗੇ। ਇਹ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਕਿ ਪੰਜਾਬ ਦੇ ਲੋਕਾਂ ਨੂੰ ਸਰਕਾਰੀ ਨੌਕਰੀਆਂ ਚ ਪਹਿਲ ਦਿਤੀ ਜਾ ਸਕੇ। ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਨੂੰ ਬਹਾਲ ਕਰਨ ਦਾ ਫੈਸਲਾ ਕੀਤਾ ਗਿਆ ਹੈ&comma; ਜੋ ਸਰਕਾਰੀ ਮੁਲਾਜ਼ਮਾਂ ਦੀ ਮੁੱਖ ਮੰਰ ਸੀ। ਇਸ ਤੋਂ ਇਲਾਵਾ ਭਰਤੀ ਦੇ ਨੇਮਾਂ &&num;8216&semi;ਚ ਬਦਲਾਅ ਨੂੰ ਮਨਜ਼ੂਰੀ ਦਿੱਤੀ ਅਤੇ ਮੁਹਾਲੀ ਮੈਡੀਕਲ ਕਾਲਜ ਦੀ ਨਵੀਂ ਥਾਂ ਨੂੰ ਮਨਜ਼ੂਰੀ ਦਿੱਤੀ।<&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;