&NewLine;<p class&equals;"wp-block-paragraph"><strong>ਚੰਡੀਗੜ੍ਹ&vert;&nbsp&semi;<&sol;strong>ਮੁੱਖ ਮੰਤਰੀ ਭਗਵੰਤ ਮਾਨ&nbsp&semi;ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਅਧਿਆਪਕ ਪੱਖੀ ਫ਼ੈਸਲਾ ਲੈਂਦਿਆਂ ਆਪਣੇ ਘਰਾਂ ਤੋਂ ਦੂਰ ਬੈਠੇ 3704&comma; 2392 ਮਾਸਟਰ ਕਾਡਰ ਭਰਤੀ ਅਧੀਨ ਭਰਤੀ ਹੋਏ ਅਧਿਆਪਕਾਂ ਅਤੇ 873 ਡੀ&period;ਪੀ&period;ਈ&period; ਭਰਤੀ ਅਧੀਨ ਭਰਤੀ ਹੋਏ 53 ਡੀ&period;ਪੀ&period;ਈ&period; ਨੂੰ ਬਦਲੀ ਕਰਵਾਉਣ ਦਾ ਮੌਕਾ ਦਿੱਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ à¨¨à©‡ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਾਰਡਰ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਗਏ ਅਧਿਆਪਕਾਂ ਨਾਲ ਕੀਤਾ ਵਾਅਦਾ ਪੂਰਾ ਕਰਦਿਆਂ ਅਜਿਹੇ ਅਧਿਆਪਕਾਂ ਨੂੰ ਇੱਕ ਵਾਰ ਦੀ  à¨µà¨¿à¨¸à¨¼à©‡à¨¸à¨¼ ਛੋਟ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ ਜੋ ਕਿ ਪਰਖ਼ ਕਾਲ ਦਾ ਸਮਾਂ ਪੂਰਾ ਨਹੀਂ ਕਰਦੇ ਜਾਂ ਫਿਰ ਸਕੂਲ ਵਿੱਚ ਦੋ ਸਾਲ ਦੀ ਠਹਿਰ ਦੀ ਸ਼ਰਤ ਵੀ ਪੂਰੀ ਨਹੀਂ ਕਰਦੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੱਸਿਆ ਕਿ ਇਨ੍ਹਾਂ ਅਧਿਆਪਕਾਂ ਨੂੰ ਬਾਰਡਰ ਜ਼ਿਲ੍ਹਿਆਂ ਦੇ ਸਕੂਲਾਂ ਅਤੇ ਪੰਜਾਬ ਰਾਜ ਦੇ ਜਿਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ 300 ਤੋਂ ਉੱਪਰ ਹੈ&comma; ਪਰੰਤੂ ਅਧਿਆਪਕ ਘੱਟ ਹਨ&comma; ਵਿਖੇ ਬਦਲੀ ਕਰਵਾਉਣ ਵਾਸਤੇ ਆਨਲਾਈਨ ਪੋਰਟਲ 4 ਜੂਨ 2023 ਤੋਂ ਖੁੱਲ੍ਹ ਰਿਹਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੇ ਨਾਲ ਹੀ ਉਹ ਸਾਰੇ ਅਧਿਆਪਕ ਜੋ 31 ਮਈ 2023 ਤੱਕ ਬਦਲੀ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਅਤੇ ਪਿਛਲੇ ਗੇੜਾਂ ਵਿੱਚ ਬਦਲੀ ਕਰਵਾਉਣ ਵਿੱਚ ਸਫ਼ਲ ਨਹੀਂ ਹੋ ਸਕੇ&comma; ਨੂੰ ਵੀ ਬਦਲੀ ਕਰਵਾਉਣ ਦਾ ਇੱਕ ਹੋਰ ਮੌਕਾ ਦਿੱਤਾ ਜਾ ਰਿਹਾ ਹੈ। ਬੈਂਸ ਨੇ ਕਿਹਾ ਕਿ ਸਾਡੀ ਸਰਕਾਰ ਦਾ ਉਦੇਸ਼ ਹੈ ਕਿ ਸੂਬੇ ਦੇ ਅਧਿਆਪਕਾਂ ਨੂੰ ਉਨ੍ਹਾਂ ਦੀ ਰਿਹਾਇਸ ਦੇ ਨੇੜੇ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਾਰੀਆਂ ਬਦਲੀਆਂ ਅਤੇ ਨਿਯੁਕਤੀਆਂ ਨਿਰੋਲ ਮੈਰਿਟ ਦੇ ਆਧਾਰ &&num;8216&semi;ਤੇ ਕੀਤੀਆਂ ਜਾ ਰਹੀਆਂ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;