&NewLine;<p class&equals;"wp-block-paragraph"><strong>ਸ੍ਰੀ ਮੁਕਤਸਰ ਸਾਹਿਬ &lpar;ਤਰਸੇਮ ਢੁੱਡੀ&rpar; &vert;<&sol;strong> ਸਾਬਕਾ ਮੁੱਖ ਮੰਤਰੀ ਅਤੇ ਲੰਬੀ ਸੀਟ ਤੋਂ ਉਮੀਦਵਾਰ ਪ੍ਰਕਾਸ਼ ਸਿੰਘ ਬਾਦਲ ਲਈ ਇਸ ਵਾਰ ਉਨ੍ਹਾਂ ਦਾ ਪੋਤਾ ਅਨੰਤਬੀਰ ਸਿੰਘ ਬਾਦਲ ਵੀ ਲੋਕਾਂ ਤੋਂ ਵੋਟਾਂ ਮੰਗ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੋਮਵਾਰ ਨੂੰ ਲੰਬੀ ਸੀਟ ਦੇ ਪਿੰਡਾਂ ਵਿੱਚ ਅਨੰਤਬੀਰ ਨੇ ਵੱਡੇ ਬਾਦਲ ਵਾਸਤੇ ਲੋਕਾਂ ਤੋਂ ਵੋਟਾਂ ਮੰਗੀਆਂ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬਾਦਲ ਦੇ ਪੋਤਰੇ ਤੇ ਸੁਖਬੀਰ ਸਿੰਘ ਬਾਦਲ ਦੇ ਬੇਟੇ ਅਨੰਤਬੀਰ ਨੇ ਪਿੰਡ ਬਾਦਲ&comma; ਮਾਨ&comma; ਬੀਦੋਵਾਲੀ&comma; ਖਿਉਵਾਲੀ ਦੇ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਮੌਕੇ ਉਨ੍ਹਾਂ ਦੇ ਨਾਲ ਜਿਲਾ ਯੂਥ ਪ੍ਰਧਾਨ ਅਕਾਸ਼ਦੀਪ ਸਿੰਘ ਮਿਡੂਖੇੜਾ ਨੇ ਕਿਹਾ ਕਿ ਇਸ ਹਲ਼ਕੇ ਤੋਂ ਹਮੇਸ਼ਾ ਪ੍ਰਕਾਸ਼ ਸਿੰਘ ਬਾਦਲ ਚੋਣ ਲੜ ਕੇ ਜਿੱਤਦੇ ਰਹੇ ਹਨ ਅਤੇ ਇਸ ਵਾਰ ਵੀ ਉਮੀਦਵਾਰ ਹਨ। ਅਨੰਤਬੀਰ ਸਿੰਘ ਦੇ ਚੋਣ ਪ੍ਰਚਾਰ ਕਰਨ ਨਾਲ ਨੌਜਵਾਨਾਂ ਵਿੱਚ ਕਾਫੀ ਉਤਸਾਹ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;