&NewLine;<p class&equals;"wp-block-paragraph"><strong>ਮੰਡੀ ਗੋਬਿੰਦਗੜ੍ਹ &vert;<&sol;strong> ਪਿੰਡ ਦੇ ਗੁਰਦੁਆਰਾ ਸਾਹਿਬ &&num;8216&semi;ਚ ਗ੍ਰੰਥੀ ਸਿੰਘ ਦੀ ਸੇਵਾ ਨਿਭਾ ਰਹੇ ਵਿਅਕਤੀ ਨੇ ਆਪਣੀ ਹੀ ਨਾਬਾਲਗ ਬੇਟੀ ਨਾਲ ਛੇੜਛਾੜ ਦੀ ਸ਼ਰਮਨਾਕ ਘਟਨਾ ਨੂੰ ਅੰਜਾਮ ਦਿੱਤਾ। ਪੁਲਿਸ ਨੂੰ ਉਕਤ ਗ੍ਰੰਥੀ ਦੇ ਕਮਰੇ &&num;8216&semi;ਚੋਂ ਸ਼ਰਾਬ ਦੀਆਂ ਖਾਲੀ ਬੋਤਲਾਂ ਵੀ ਮਿਲੀਆਂ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਥਾਣਾ ਮੁਖੀ ਇੰਪੈਕਟਰ ਰਾਜ ਕੁਮਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਗ੍ਰੰਥੀ ਦੀ ਪਤਨੀ ਦੇ ਬਿਆਨ &&num;8216&semi;ਤੇ ਉਸ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਤੇ ਉਸ ਨੂੰ ਅਮਲੋਹ ਅਦਾਲਤ &&num;8216&semi;ਚ ਪੇਸ਼ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੌਕੇ &&num;8216&semi;ਤੇ ਪਹੁੰਚੇ ਪੰਥ ਖਾਲਸਾ ਪੰਜਾਬ ਸਰਕਾਰ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਖਾਲਸਾ&comma; ਸ਼ੇਰ ਸਿੰਘ ਤੇ ਅਵਤਾਰ ਸਿੰਘ ਨੇ ਆਰੋਪੀ ਖਿਲਾਫ ਧਾਰਮਿਕ ਮਰਿਆਦਾ ਨੂੰ ਭੰਗ ਕਰਨ ਦੇ ਆਰੋਪ &&num;8216&semi;ਚ ਵੀ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi;<&sol;strong> ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;