&NewLine;<p class&equals;"wp-block-paragraph"><strong>ਜਲੰਧਰ &vert; <&sol;strong> ਓਲੰਪਿਕ &&num;8216&semi;ਚ ਭਾਰਤ ਨੇ 41 ਸਾਲ ਬਾਅਦ ਤਮਗਾ ਜਿੱਤਿਆ ਹੈ। ਇਸ ਜਿੱਤ ਦੀ ਖੁਸ਼ੀ &&num;8216&semi;ਚ ਲੋਕਾਂ ਨੂੰ ਥਾਂ-ਥਾਂ ਜਸ਼ਨ ਮਨਾਉਂਦੇ ਤੇ ਭੰਗੜਾ ਪਾਉਂਦੇ ਦੇਖਿਆ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਭਾਰਤ ਨੇ ਵੀਰਵਾਰ ਜਰਮਨੀ ਨੂੰ 5-4 ਨਾਲ ਹਰਾ ਕੇ ਕਾਂਸੀ ਦਾ ਤਮਗਾ ਜਿੱਤਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਇਤਿਹਾਸਕ ਜਿੱਤ ਦੀ ਖੁਸ਼ੀ &&num;8216&semi;ਚ ਜਲੰਧਰ ਦੇ ਖਿਡਾਰੀ ਮਨਦੀਪ ਸਿੰਘ ਦੀ ਮਾਂ ਦਵਿੰਦਰ ਕੌਰ ਦੀਆਂ ਅੱਖਾਂ ਨਮ ਹੋ ਗਈਆਂ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਪਤਾਨ ਮਨਪ੍ਰੀਤ ਸਿੰਘ ਦਾ ਮਾਂ ਮਨਜੀਤ ਕੌਰ ਨੇ ਜਲੰਧਰ &&num;8216&semi;ਚ ਆਪਣੇ ਘਰ ਕਿਹਾ ਕਿ ਮਨਪ੍ਰੀਤ ਨੇ ਸਵੇਰੇ ਫੋਨ ਕੀਤਾ ਸੀ ਤੇ ਮੈਨੂੰ ਕਿਹਾ ਸੀ ਟੀਮ ਤਮਗਾ ਜਿੱਤੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮਨਜੀਤ ਕੌਰ ਨੇ ਇਹ ਮੁਕਾਬਲਾ ਟੈਲੀਵਿਜ਼ਨ &&num;8216&semi;ਤੇ ਦੇਖਿਆ ਤਾਂ ਭਾਵੁਕ ਹੋ ਗਈ। ਹਰ ਪਾਸੇ ਜਸ਼ਨ ਦਾ ਮਾਹੌਲ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;Sponsored <&sol;strong>&colon; ਜਲੰਧਰ &OpenCurlyQuote;ਚ ਸਭ ਤੋਂ ਸਸਤੇ ਸੂਟਕੇਸ ਖਰੀਦਣ ਅਤੇ ਬੈਗ ਬਣਵਾਉਣ ਲਈ ਕਾਲ ਕਰੋ – 9646-786-001&rpar;<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ <&sol;strong>&&num;8211&semi; ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ à¨Ÿà©ˆà¨²à©€à¨—੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<a href&equals;"https&colon;&sol;&sol;t&period;me&sol;Jalandharbulletin"> https&colon;&sol;&sol;t&period;me&sol;Jalandharbulletin <&sol;a>ਜੁੜਿਆ ਜਾ ਸਕਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;