<p><strong>ਜਲੰਧਰ&comma; 3 ਅਕਤਬੂਰ &vert;<&sol;strong> ਤਿਉਹਾਰੀ ਸੀਜ਼ਨ ਤੋਂ ਪਹਿਲਾਂ ਜੀ&period;ਐਸ&period;ਟੀ&period; ਵਿਭਾਗ ਹਰਕਤ ਵਿਚ ਆ ਗਿਆ ਹੈ। ਜਾਣਕਾਰੀ ਮੁਤਾਬਕ ਜੀ&period;ਐੱਸ&period;ਟੀ&period; ਬੁੱਧਵਾਰ ਨੂੰ ਵਿਭਾਗ ਨੇ ਜਲੰਧਰ ਦੇ ਪ੍ਰਮੁੱਖ ਬਾਜ਼ਾਰਾਂ &&num;8216&semi;ਚ ਵੱਡੇ ਕਾਰੋਬਾਰੀ ਅਦਾਰਿਆਂ &&num;8216&semi;ਤੇ ਛਾਪੇਮਾਰੀ ਕੀਤੀ। ਤਿਉਹਾਰਾਂ ਦੇ ਸੀਜ਼ਨ ਦੌਰਾਨ ਟੈਕਸ ਚੋਰੀ ਰੋਕਣ ਲਈ ਵਿਭਾਗ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ।<&sol;p>&NewLine;<p>ਇਸ ਸਬੰਧੀ ਜੀ&period;ਐਸ&period;ਟੀ&period; ਵਿਭਾਗ ਦੀ ਟੀਮ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਦੁਕਾਨਾਂ ਦੀ ਚੈਕਿੰਗ ਕੀਤੀ ਹੈ। ਛੁੱਟੀ ਵਾਲੇ ਦਿਨ ਅਧਿਕਾਰੀਆਂ ਨੇ ਸ਼ਹਿਰ ਵਿਚ ਬੇਕਰੀਆਂ&comma; ਸੈਲੂਨ&comma; ਕੱਪੜੇ ਆਦਿ ਦੇ ਵੱਡੇ ਕਾਰੋਬਾਰੀਆਂ ਦੀ ਚੈਕਿੰਗ ਕੀਤੀ। ਇਸ ਦੌਰਾਨ ਬਿੱਲ ਬੁੱਕ ਦੇ ਨਾਲ-ਨਾਲ ਗਾਹਕਾਂ ਤੋਂ ਪੁੱਛਿਆ ਗਿਆ ਕਿ ਉਨ੍ਹਾਂ ਨੂੰ ਬਿੱਲ ਆਇਆ ਜਾਂ ਨਹੀਂ। ਧਿਆਨ ਯੋਗ ਹੈ ਕਿ ਹਾਲ ਹੀ ਵਿਚ ਕਰ ਵਿਭਾਗ ਦੇ ਅਧਿਕਾਰੀ ਕ੍ਰਿਸ਼ਨ ਕੁਮਾਰ ਨੇ ਜੀ&period;ਐਸ&period;ਟੀ&period; ਭਵਨ ਵਿਚ ਮੀਟਿੰਗ ਹੋਈ। ਉਦੋਂ ਤੋਂ ਪੰਜਾਬ ਭਰ ਵਿਚ ਚੈਕਿੰਗ ਸ਼ੁਰੂ ਕਰ ਦਿੱਤੀ ਗਈ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;