&NewLine;<p class&equals;"wp-block-paragraph"><strong>ਫ਼ਤਹਿਗੜ੍ਹ ਸਾਹਿਬ।<&sol;strong> ਸਰਹਿੰਦ ਜੀ&period;ਟੀ&period; ਰੋਡ ਚਾਵਲਾ ਚੌਕ ਨਜ਼ਦੀਕ ਨੈਸ਼ਨਲ ਹਾਈਵੇ &&num;8216&semi;ਤੇ ਵਾਪਰੇ ਸੜਕ ਹਾਦਸੇ &&num;8216&semi;ਚ 3 ਔਰਤਾਂ ਸਮੇਤ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਉਕਤ ਪਰਿਵਾਰ ਦਿੱਲੀ ਤੇ ਰਿਵਾੜੀ ਦੇ ਰਹਿਣ ਵਾਲਾ ਹੈ&comma; ਜੋ ਕਿ ਅੰਮ੍ਰਿਤਸਰ ਤੋਂ ਮੱਥਾ ਟੇਕਣ ਉਪਰੰਤ ਆਰਟੀਕਾ ਕਾਰ &&num;8216&semi;ਚ ਵਾਪਸ ਪਰਤ ਰਹੇ ਸਨ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਚਾਵਲਾ ਚੌਕ ਨਜ਼ਦੀਕ ਇਨ੍ਹਾਂ ਦੀ ਕਾਰ ਕਿਸੇ ਅਗਿਆਤ ਟਰੱਕ ਪਿੱਛੇ ਟਕਰਾ ਗਈ&comma; ਜਿਸ ਕਾਰਨ ਮੌਕੇ &&num;8216&semi;ਤੇ ਹੀ ਇਕ ਵਿਅਕਤੀ ਸਮੇਤ ਤਿੰਨ ਔਰਤਾਂ ਦੀ ਮੌਤ ਹੋ ਗਈ&comma; ਜਦਕਿ ਹੋਰ ਤਿੰਨ ਵਿਅਕਤੀਆਂ ਨੂੰ ਇਲਾਜ ਲਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸਿਆ ਜਾ ਰਿਹਾ ਹੈੈ ਕਿ ਹਾਦਸਾ ਇੰਨਾ ਖਤਰਨਾਕ ਸੀ ਕਿ ਮੌਕੇ ਉਤੇ ਹੀ ਚਾਰ ਲੋਕਾਂ ਦੀ ਮੌਤ ਹੋ ਗਈ ਸੀ। ਜੋ ਜਿਆਦਾ ਜ਼ਖਮੀ ਹੋਏ ਸਨ&comma; ਊਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;