ਬਰਨਾਲਾ . ਕੋਰੋਨਾ ਵਾਇਰਸ ਮਹਾਮਾਰੀ ਦੇ ਸੰਕਟ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਥਾਪਤ ਕੀਤੇ ਮੁੱਖ ਮੰਤਰੀ ਕੋਵਿਡ-19 ਰਾਹਤ ਫੰਡ ਲਈ ਸੂਬਾ ਵਾਸੀਆਂ ਨੂੰ ਖੁੱਲ੍ਹੇ ਦਿਲ ਨਾਲ ਦਾਨ ਕਰਨ ਲਈ ਕੀਤੀ ਅਪੀਲ ਦੇ ਹੁੰਗਾਰੇ ਵਿਚ ਪੰਜਾਬੀ ਦੇ ਉੱਘੇ ਸਾਹਿਤਕਾਰ,ਕਾਲਮਨਵੀਸ ਤੇ ਵੈਟਰਨ ਪੱਤਰਕਾਰ ਗੁਲਜ਼ਾਰ ਸੰਧੂ ਤੇ ਉਹਨਾਂ ਦੀ ਪਤਨੀ ਸਮਾਜ ਸੇਵਿਕਾ ਡਾ. ਸੁਰਜੀਤ ਕੌਰ ਸੰਧੂ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਚ ਫੰਡ ਵਿਚ ਛੇ ਲੱਖ ਰੁਪਏ ਦਾ ਯੋਗਦਾਨ ਪਾਇਆ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।