<div><strong>ਫਰੀਦਕੋਟ&comma; 8 ਜਨਵਰੀ &vert;<&sol;strong> ਇਥੇੇ ਮੰਗਲਵਾਰ ਅੱਧੀ ਰਾਤ ਨੂੰ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ&comma; ਜਿਸ ਵਿਚ ਬੰਬੀਹਾ ਗੈਂਗ ਦੇ ਦੋ ਗੁੰਡੇ ਕਾਬੂ ਕੀਤੇ ਗਏ। ਕਰਾਸ ਫਾਇਰਿੰਗ &&num;8216&semi;ਚ ਦੋਵੇਂ ਜ਼ਖਮੀ ਹੋ ਗਏ। ਇਨ੍ਹਾਂ ਕੋਲੋਂ 2 ਪਿਸਤੌਲ&comma; 6 ਕਾਰਤੂਸ ਅਤੇ ਇੱਕ ਫਾਰਚੂਨਰ ਕਾਰ ਬਰਾਮਦ ਹੋਈ ਹੈ।<&sol;div>&NewLine;<div><&sol;div>&NewLine;<div>ਮੁਲਜ਼ਮਾਂ ਦੀ ਪਛਾਣ ਹਰਮਨਦੀਪ ਸਿੰਘ ਉਰਫ਼ ਰੂਸਾ ਵਾਸੀ ਪਿੰਡ ਬਹਿਬਲ ਕਲਾਂ ਜ਼ਿਲ੍ਹਾ ਫ਼ਰੀਦਕੋਟ ਅਤੇ ਸੁਖਜੀਤ ਸਿੰਘ ਉਰਫ਼ ਸੁੱਖ ਰੋਮਾਣਾ ਵਾਸੀ ਪਿੰਡ ਰੋਮਾਣਾ ਅਲਬੇਲ ਸਿੰਘ ਵਜੋਂ ਹੋਈ ਹੈ। ਪੁਲਿਸ ਅਨੁਸਾਰ ਇਹ ਬੰਬੀਹਾ ਗੈਂਗ ਦੇ ਮਸ਼ਹੂਰ ਗੈਂਗਸਟਰ ਸਿੰਮਾ ਬਹਿਬਲ ਦੇ ਸਾਥੀ ਹਨ ਅਤੇ ਇਲਾਕੇ ਦੇ ਲੋਕਾਂ ਨੂੰ ਡਰਾ ਧਮਕਾ ਕੇ ਫਿਰੌਤੀ ਵਸੂਲਦੇ ਰਹੇ ਹਨ।<&sol;div>&NewLine;<div><&sol;div>&NewLine;<div>ਐਸਐਸਪੀ ਡਾ&period;ਪ੍ਰਗਿਆ ਜੈਨ ਨੇ ਦੱਸਿਆ ਕਿ ਸੀਆਈਏ ਸਟਾਫ਼ ਜੈਤੋ ਨੂੰ ਸੂਚਨਾ ਮਿਲੀ ਸੀ ਕਿ ਲੋੜੀਂਦੇ ਗੈਂਗਸਟਰ ਸਿੰਮਾ ਬਹਿਬਲ ਨਾਲ ਸਬੰਧਤ ਕੁਝ ਬਦਮਾਸ਼ ਇਲਾਕੇ ਵਿਚ ਆਪਣੀਆਂ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਹਨ। ਇਨ੍ਹਾਂ ਮੁਲਜ਼ਮਾਂ ਦੀ ਹਰਕਤ ਫਰੀਦਕੋਟ ਕੋਟਕਪੂਰਾ ਇਲਾਕੇ ਵਿਚ ਦੇਖੀ ਗਈ।<&sol;div>&NewLine;<div><&sol;div>&NewLine;<div>ਇਸ ਸੂਚਨਾ ਦੇ ਆਧਾਰ &&num;8216&semi;ਤੇ ਸੀ&period;ਆਈ&period;ਏ ਸਟਾਫ ਜੈਤੋ ਅਤੇ ਥਾਣਾ ਸਦਰ ਦੀ ਪੁਲਿਸ ਪਾਰਟੀ ਨੇ ਬੀੜ ਸਿੱਖਾਂ ਵਾਲਾ ਨੇੜੇ ਨਾਕਾਬੰਦੀ ਕੀਤੀ। ਇਸ ਦੌਰਾਨ ਉਨ੍ਹਾਂ ਫਾਰਚੂਨਰ ਕਾਰ ਵਿਚ ਸਵਾਰ 2 ਮੁਲਜ਼ਮਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਮੁਲਜ਼ਮਾਂ ਨੇ ਪੁਲਿਸ ਦੀ ਸਰਕਾਰੀ ਗੱਡੀ ’ਤੇ ਤਿੰਨ ਗੋਲੀਆਂ ਚਲਾ ਦਿੱਤੀਆਂ ਅਤੇ ਕਰਾਸ ਫਾਇਰਿੰਗ ਵਿਚ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਦੋਵਾਂ ਦੀਆਂ ਲੱਤਾਂ &&num;8216&semi;ਚ ਗੋਲੀ ਲੱਗੀ ਹੈ ਅਤੇ ਉਨ੍ਹਾਂ ਨੂੰ ਹਸਪਤਾਲ &&num;8216&semi;ਚ ਭਰਤੀ ਕਰਵਾਇਆ ਜਾ ਰਿਹਾ ਹੈ।<&sol;div>&NewLine;<div><&sol;div>&NewLine;<div>&NewLine;<p>ਐਸਐਸਪੀ ਡਾਕਟਰ ਪ੍ਰਗਿਆ ਜੈਨ ਨੇ ਦੱਸਿਆ ਕਿ ਗੈਂਗਸਟਰ ਸਿੰਮਾ ਬਹਿਬਲ ਵੀ ਪੁਲਿਸ ਨੂੰ ਲੋੜੀਂਦਾ ਹੈ&comma; ਜਿਸ ਖ਼ਿਲਾਫ਼ ਕੁੱਲ 26 ਕੇਸ ਦਰਜ ਹਨ। ਇਹ ਦੋਵੇਂ ਮੁਲਜ਼ਮ ਪਿਛਲੇ ਸਾਲ ਸਤੰਬਰ ਮਹੀਨੇ ਦੌਰਾਨ ਥਾਣਾ ਬਾਜਾਖਾਨਾ ਵਿਚ ਦਰਜ ਸੰਗਠਿਤ ਅਪਰਾਧ ਦੇ ਕੇਸ ਵਿਚ ਵੀ ਲੋੜੀਂਦੇ ਸਨ ਅਤੇ ਇਨ੍ਹਾਂ ਵਿਚੋਂ ਇੱਕ ਸੁਖਜੀਤ ਸੁੱਖ &&num;8216&semi;ਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਕੇਸ ਦਰਜ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ<a href&equals;"https&colon;&sol;&sol;shorturl&period;at&sol;0tM6T"> https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ<a href&equals;"https&colon;&sol;&sol;shorturl&period;at&sol;Q3yRy"> https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<&sol;p>&NewLine;<&sol;div>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;