&NewLine;<p class&equals;"wp-block-paragraph"><strong>ਮਾਨਸਾ&vert;<&sol;strong> ਪੰਜਾਬੀ ਗਾਇਕੀ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਸ਼ਨੀਵਾਰ ਨੂੰ ਮਰਹੂਮ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ। ਇਸ ਦੌਰਾਨ ਗੁਰਦਾਸ ਮਾਨ ਨੂੰ ਦੇਖ ਕੇ ਸਿੱਧੂ ਦੇ ਮਾਤਾ-ਪਿਤਾ ਕਾਫੀ ਭਾਵੁਕ ਨਜ਼ਰ ਆਏ। ਗੁਰਦਾਸ ਮਾਨ ਨੇ ਪਿੰਡ ਪਹੁੰਚ ਕੇ ਸਿੱਧੂ ਨਾਲ ਇੱਕ ਪੁਰਾਣਾ ਵਾਅਦਾ ਪੂਰਾ ਕੀਤਾ। ਦਰਅਸਲ&comma; ਸਿੱਧੂ ਮੂਸੇ ਵਾਲੇ ਨੇ ਗੁਰਦਾਸ ਮਾਨ ਨੂੰ ਕਿਹਾ ਸੀ ਕਿ ਉਹ ਜਦੋਂ ਵੀ ਉਨ੍ਹਾਂ ਦੇ ਘਰ ਆਵੇਗਾ&comma; ਉਹ ਉਨ੍ਹਾਂ ਨੂੰ ਚੁੱਲ੍ਹੇ ਦੀ ਰੋਟੀ ਖੁਆਏਗਾ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;03&sol;dffd&period;jpg" alt&equals;"" class&equals;"wp-image-48151"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਸ਼ਨੀਵਾਰ ਨੂੰ ਗੁਰਦਾਸ ਮਾਨ ਨੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਨਾਲ ਬੈਠ ਕੇ ਘਰ &&num;8216&semi;ਚ ਚੁੱਲ੍ਹੇ ਦੀ ਰੋਟੀ ਖਾਧੀ ਅਤੇ ਸਿੱਧੂ ਨਾਲ ਕੀਤਾ ਵਾਅਦਾ ਵੀ ਪੂਰਾ ਕੀਤਾ। ਇਸ ਦੌਰਾਨ ਉਨ੍ਹਾਂ ਸਿੱਧੂ ਦੀ ਤਸਵੀਰ ਨੂੰ ਚੁੰਮ ਕੇ ਸਲਾਮੀ ਵੀ ਦਿੱਤੀ। ਗੁਰਦਾਸ ਮਾਨ ਨੇ ਸਿੱਧੂ ਦੇ ਮਾਤਾ-ਪਿਤਾ ਨਾਲ ਕਾਫੀ ਸਮਾਂ ਬਿਤਾਇਆ ਅਤੇ ਕਾਫੀ ਦੇਰ ਤੱਕ ਸਿੱਧੂ ਬਾਰੇ ਗੱਲਾਂ ਕੀਤੀਆਂ। ਇਸ ਦੌਰਾਨ ਗੁਰਦਾਸ ਮਾਨ ਨੇ ਸਿੱਧੂ ਦੇ ਟਰੈਕਟਰ ਅਤੇ ਮਹਿਲ ਵੀ ਵੇਖਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"> ਦੁਨੀਆ ਸਿੱਧੂ ਦੀ ਫੈਨ ਹੈ ਪਰ ਸਿੱਧੂ ਗੁਰਦਾਸ ਮਾਨ ਦੀ ਬਹੁਤ ਇੱਜ਼ਤ ਕਰਦਾ ਸੀ। ਗੁਰਦਾਸ ਮਾਨ ਨੂੰ ਸਿੱਧੂ ਮੂਸੇਵਾਲਾ ਦੀ ਕਲਾਕਾਰੀ ਦਾ ਵੀ ਵੱਡਾ ਪ੍ਰਸ਼ੰਸਕ ਮੰਨਿਆ ਜਾਂਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;