&NewLine;<p class&equals;"wp-block-paragraph"><strong>ਜਲੰਧਰ &vert;<&sol;strong> ਪੰਜਾਬੀ ਗਾਇਕ ਗੁਰਦਾਸ ਮਾਨ &&num;8216&semi;ਤੇ ਸਿੱਖ ਜਥੇਬੰਦੀਆਂ ਵੱਲੋਂ ਮਾਮਲਾ ਦਰਜ ਕਰਵਾਉਣ ਤੋਂ ਬਾਅਦ ਅੱਜ ਜਲੰਧਰ ਸੈਸ਼ਨ ਕੋਰਟ ਵਿੱਚ ਐਡੀਸ਼ਨਲ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ &&num;8216&semi;ਚ ਚੱਲੀ ਸੁਣਵਾਈ ਦੌਰਾਨ ਅਦਾਲਤ ਨੇ ਗੁਰਦਾਸ ਮਾਨ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਸਿੱਖ ਜਥੇਬੰਦੀਆਂ ਦੇ ਵਕੀਲ ਪਰਮਿੰਦਰ ਸਿੰਘ ਢੀਂਗਰਾ ਵੱਲੋਂ ਜ਼ਮਾਨਤ ਦੀ ਅਪੀਲ ਖਾਰਿਜ ਕਰਵਾਉਣ ਵਾਸਤੇ ਅਰਜ਼ੀ ਦਿੱਤੀ ਗਈ ਸੀ&comma; ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਗੁਰਦਾਸ ਮਾਨ ਨੂੰ ਜ਼ਮਾਨਤ ਦੇਣ &&num;8216&semi;ਤੇ ਪੰਜਾਬ ਦਾ ਮਾਹੌਲ ਵਿਗੜ ਸਕਦਾ ਹੈ&comma; ਇਸ ਲਈ ਮਾਨ ਨੂੰ ਜੇਲ੍ਹ ਭੇਜਿਆ ਜਾਵੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਜ਼ਿਕਰਯੋਗ ਹੈ ਕਿ ਵਿਵਾਦਾਂ &&num;8216&semi;ਚ ਰਹਿਣ ਵਾਲੇ ਗਾਇਕ ਗੁਰਦਾਸ ਮਾਨ ਦੀ ਇਕ ਵੀਡੀਓ ਸੋਸ਼ਲ ਮੀਡੀਆ &&num;8216&semi;ਤੇ ਬੜੀ ਤੇਜ਼ੀ ਨਾਲ ਵਾਇਰਲ ਸੀ&comma; ਜਿਸ ਵਿੱਚ ਉਹ ਕਹਿ ਰਹੇ ਹਨ ਕਿ ਡੇਰਾ ਨਕੋਦਰ ਦੇ ਮੁਖੀ ਸਾਈਂ ਲਾਡੀ ਸ਼ਾਹ ਸਿੱਖਾਂ ਦੇ ਤੀਜੇ ਗੁਰੂ ਅਮਰਦਾਸ ਜੀ ਦੀ ਅੰਸ਼-ਵੰਸ਼ &&num;8216&semi;ਚੋਂ ਹਨ। ਇਸ ਵੀਡੀਓ ਤੋਂ ਬਾਅਦ ਸਿੱਖ ਜਥੇਬੰਦੀਆਂ ਵੱਲੋਂ ਗੁਰਦਾਸ ਮਾਨ ਦਾ ਵੱਡੇ ਪੱਧਰ &&num;8216&semi;ਤੇ ਵਿਰੋਧ ਕੀਤਾ ਗਿਆ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਬਾਅਦ ਗੁਰਦਾਸ ਮਾਨ ਨੇ ਸੋਸ਼ਲ ਮੀਡੀਆ &&num;8216&semi;ਤੇ ਵੀਡੀਓ ਪਾ ਕੇ ਮਾਫੀ ਮੰਗ ਲਈ ਸੀ ਪਰ ਦੂਜੇ ਪਾਸੇ ਜਲੰਧਰ ਦੇ ਐੱਸਐੱਸਪੀ ਦਫਤਰ ਅੱਗੇ ਧਰਨਾ ਲਾ ਕੇ ਬੈਠੇ ਸਿੱਖ ਸੰਗਠਨਾਂ ਨੇ ਕਿਹਾ ਸੀ ਕਿ ਜਿੰਨਾ ਚਿਰ ਗੁਰਦਾਸ ਮਾਨ &&num;8216&semi;ਤੇ ਪਰਚਾ ਦਰਜ ਨਹੀਂ ਹੋ ਜਾਂਦਾ&comma; ਉਹ ਧਰਨਾ ਨਹੀਂ ਚੁੱਕਣਗੇ। ਇਸ ਤੋਂ ਬਾਅਦ ਗੁਰਦਾਸ ਮਾਨ ਉਪਰ ਥਾਣਾ ਨਕੋਦਰ ਸ਼ਹਿਰ ਵਿੱਚ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕਰ ਲਿਆ ਗਿਆ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ<&sol;strong>&&num;8211&semi; ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<a href&equals;"https&colon;&sol;&sol;t&period;me&sol;Jalandharbulletin"> https&colon;&sol;&sol;t&period;me&sol;Jalandharbulletin <&sol;a>ਜੁੜਿਆ ਜਾ ਸਕਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;