&NewLine;<p class&equals;"wp-block-paragraph"><strong>ਗੁਰਦਾਸਪੁਰ।<&sol;strong> ਥਾਣਾ ਤਿੱਬੜ ਦੀ ਪੁਲਿਸ ਨੇ ਜੂਆ ਖੇਡਦੇ 14 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖ਼ਿਲਾਫ਼ ਗੈਂਬਲਿੰਗ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿੱਚ ਇਕ ਮੌਜੂਦਾ ਕਾਂਗਰਸੀ ਕੌਂਸਲਰ ਵਰਿੰਦਰ ਕੁਮਾਰ ਉਰਫ ਬਿੰਦੂ ਵੀ ਸ਼ਾਮਲ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੁਖਬਰ ਦੀ ਇਤਲਾਹ ਉਤੇ ਘੁਰਾਲਾ ਬਾਈਪਾਸ ਮੁਕੇਰੀਆ ਰੋਡ ਗਲੀ ਵਿਚ ਚੁਬਾਰੇ ਉਤੇ ਰੇਡ ਕਰਕੇ ਨਿੰਮਾ ਪੁੱਤਰ ਮਹਿੰਦਰਪਾਲ ਸਿੰਘ ਵਾਸੀ ਨੋਸ਼ਹਿਰਾ ਮੱਝਾ ਸਿੰਘ&comma; ਅਮਿਤ ਕੁਮਾਰ ਪੁੱਤਰ ਜਗਦੀਸ਼ ਰਾਜ ਵਾਸੀ ਪੰਛੀ ਕਲੋਨੀ&comma; ਅੰਕੁਰ ਪੁੱਤਰ ਰਾਮ ਲੁਭਾਇਆ ਵਾਸੀ ਕ੍ਰਿਸ਼ਨਾ ਨਗਰ&comma; ਅਦਿੱਤਿਆ ਪੁੱਤਰ ਜੋਗਿੰਦਰ 5&period;ਵਰਿੰਦਰ ਕੁਮਾਰ ਪੁੱਤਰ ਉਮ ਪ੍ਰਕਾਸ਼&comma; ਪਵਨ ਕੁਮਾਰ ਪੁੱਤਰ ਰਾਮ ਮੂਰਤੀ ਵਾਸੀਆਂ ਬਹਿਰਾਮਪੁਰ ਰੋਡ ਗੁਰਦਾਸਪੁਰ&comma; ਜਿੰਮੀ ਕਾਂਤ ਪੁੱਤਰ ਰਾਮ ਲਾਲ ਵਾਸੀ ਬਾਬੋਵਾਲ&comma; ਲਖਵਿੰਦਰ ਪੁੱਤਰ ਕਰਮ ਚੰਦ ਵਾਸੀ ਮੰਡੀ ਗੁਰਦਾਸਪੁਰ&comma; ਐਡਵਿਨ ਪੁੱਤਰ ਯੂਸਫ ਵਾਸੀ ਧਾਰੀਵਾਲ&comma; ਅਸ਼ਵਨੀ ਕੁਮਾਰ ਪੁੱਤਰ ਗੋਪਾਲ ਦਾਸ&comma; ਨਵਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਅਬੱਲਖੈਰ&comma; ਜੰਗ ਬਹਾਦਰ ਪੁੱਤਰ ਮਦਨ ਮੋਹਨ&comma; ਅੱਕਸ਼ ਪੁੱਤਰ ਸਾਕਾ&comma; ਦੀਪਕ ਸੈਣੀ ਪੁੱਤਰ ਦਵਿੰਦਰ ਸੈਣੀ ਵਾਸੀਆਂਨ ਗੁਰਦਾਸਪੁਰ ਨੂੰ ਜੂਆ ਖੇਡਦੂ ਕਾਬੂ ਕੀਤਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;