&NewLine;<p class&equals;"wp-block-paragraph"><strong>ਗੁਰਦਾਸਪੁਰ&sol;ਕਲਾਨੌਰ&comma; 3 ਅਕਤੂਬਰ &vert;<&sol;strong> ਇੱਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਜ਼ਦੀਕੀ ਪਿੰਡ ਅਠਵਾਲ &lpar;ਭੁੱਲਰ&rpar; ਵਿਖੇ ਸੋਮਵਾਰ ਦੇਰ ਰਾਤ ਸੜਕ &&num;8216&semi;ਤੇ ਸੈਰ ਕਰਦੇ 3 ਦੋਸਤਾਂ &&num;8216&semi;ਤੇ ਗੱਡੀ ਚੜ੍ਹ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ 2 ਦੋਸਤ ਗੰਭੀਰ ਫੱਟੜ ਹੋ ਗਏ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਪਿੰਡ ਅਠਵਾਲ ਦੇ ਕਿਸਾਨ ਆਗੂ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਹੋਣਹਾਰ ਨੌਜਵਾਨ ਮੁਮਤਾਜ਼ &lpar;21&rpar; ਪੁੱਤਰ ਹਰਦੇਵ ਮਸੀਹ ਆਪਣੇ ਦੋਸਤ ਅਮਨ ਮਸੀਹ ਤੇ ਦੀਪਕ ਮਸੀਹ ਨਾਲ ਸੋਮਵਾਰ ਰਾਤ ਸੜਕ &&num;8216&semi;ਤੇ ਸੈਰ ਕਰ ਰਹੇ ਸਨ। ਅਚਾਨਕ ਕਲਾਨੌਰ ਵਾਲੇ ਪਾਸਿਓਂ ਆਈ ਇਕ ਕਾਰ ਨੇ ਉਨ੍ਹਾਂ ਨੂੰ ਲਪੇਟ &&num;8216&semi;ਚ ਲੈ ਲਿਆ&comma; ਜਿਸ ਕਾਰਨ ਮੁਮਤਾਜ਼ ਮਸੀਹ ਦੀ ਮੌਕੇ &&num;8216&semi;ਤੇ ਮੌਤ ਹੋ ਗਈ ਜਦਕਿ ਉਸ ਦੇ ਦੋਸਤ ਅਮਨ ਤੇ ਦੀਪਕ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ &&num;8216&semi;ਚ ਇਲਾਜ ਲਈ ਦਾਖਲ ਕਰਵਾਇਆ ਗਿਆ।ਘਟਨਾ ਸਬੰਧੀ ਪੁਲਿਸ ਥਾਣਾ ਕੋਟਲੀ ਸੂਰਤ ਮੱਲ੍ਹੀ ਵਲੋਂ ਅਣਪਛਾਤੇ ਵਾਹਨ ਖਿਲਾਫ ਮਾਮਲਾ ਦਰਜ ਕਰਕੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;