&NewLine;<p class&equals;"wp-block-paragraph"><strong>ਗੁਰਦਾਸਪੁਰ &lpar;ਜਸਵਿੰਦਰ ਬੇਦੀ&rpar; &vert;<&sol;strong> ਪਿੰਡ ਗਾਂਧੀਆਂ ਪਨਿਆੜ ਵਿਖੇ ਨਸ਼ਾ ਨਾ ਮਿਲਣ ਕਾਰਨ ਪੁੱਤ ਨੇ ਆਪਣੇ ਪਿਓ &&num;8216&semi;ਤੇ ਹਮਲਾ ਕਰ ਦਿੱਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਜ਼ਖਮੀ ਬੇਅੰਤ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਨਸ਼ੇ ਦਾ ਆਦੀ ਹੈ ਅਤੇ ਨਸ਼ੇ ਦੀ ਪੂਰਤੀ ਲਈ ਉਸ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਸੀ।<br>ਉਸ ਨੇ ਪੈਸੇ ਦੇਣ ਤੋਂ ਮਨ੍ਹਾ ਕਰ ਦਿੱਤਾ ਤਾਂ ਉਸ ਨੇ ਇੱਕ ਤੇਜ਼ਧਾਰ ਹਥਿਆਰ ਨਾਲ ਉਸ &&num;8216&semi;ਤੇ ਹਮਲਾ ਕਰਕੇ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੀੜਤ ਨੇ ਪੰਜਾਬ ਸਰਕਾਰ &&num;8216&semi;ਤੇ ਆਰੋਪ ਲਾਇਆ ਹੈ ਕਿ ਸਰਕਾਰ ਵੱਲੋਂ ਨਸ਼ਾ ਖਤਮ ਕਰਨ ਦੀ ਗੱਲ ਕਹੀ ਜਾਂਦੀ ਹੈ&comma; ਪਰ ਪੰਜਾਬ ਵਿਚ ਨਸ਼ਾ ਖ਼ਤਮ ਨਹੀਂ ਹੋਇਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਸਨੇ ਕਿਹਾ ਕਿ ਉਸ ਦੇ ਪਿੰਡ ਵਿੱਚ ਵੀ ਨਸ਼ਾ ਸ਼ਰੇਆਮ ਵਿਕ ਰਿਹਾ ਹੈ&comma; ਜਿਸ ਕਰਕੇ ਉਸ ਦਾ ਪੁੱਤ ਵੀ ਅੱਜ ਨਸ਼ੇ ਦਾ ਆਦੀ ਹੋ ਚੁੱਕਾ ਹੈ।<&sol;p>&NewLine;&NewLine;&NewLine;&NewLine;<h4 class&equals;"wp-block-heading"><strong>ਵੇਖੋ ਵੀਡੀਓ<&sol;strong><&sol;h4>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"JQQAQpc0iTI" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;