&NewLine;<p class&equals;"wp-block-paragraph"><strong>ਗੁਰਦਾਸਪੁਰ&comma; 5 ਸਤੰਬਰ&vert;<&sol;strong> ਗੁਰਦਾਸਪੁਰ ਦੇ ਜੀਵਨਵਾਲ ਬੱਬਰੀ ਬਾਈਪਾਸ &OpenCurlyQuote;ਤੇ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੀ ਤੇਜ਼ ਰਫਤਾਰ ਐਂਬੂਲੈਂਸ ਦੀ ਲਪੇਟ &OpenCurlyQuote;ਚ ਆਉਣ ਨਾਲ ਸਾਈਕਲ ਸਵਾਰ ਦੀ ਮੌਕੇ &OpenCurlyQuote;ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਵੀ ਦਾਸ ਪੁੱਤਰ ਚੰਦ ਦਾਸ ਵਾਸੀ ਪਿੰਡ ਗੁਰਦਾਸੰਗਲ ਵਜੋਂ ਹੋਈ ਹੈ। ਤੇਜ਼ ਰਫਤਾਰ ਐਂਬੂਲੈਂਸ ਨੇ ਟੱਕਰ ਮਾਰਨ ਤੋਂ ਬਾਅਦ ਉਸ ਨੂੰ 50 ਫੁੱਟ ਤੱਕ ਖਸੀਟਿਆ। ਪੁਲਿਸ ਨੇ ਐਂਬੂਲੈਂਸ ਦੇ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਬੂਆ ਦੱਤਾ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਰਵੀ ਦਾਸ ਸਬਜ਼ੀ ਵੇਚਣ ਦਾ ਕੰਮ ਕਰਦਾ ਸੀ। ਉਹ ਘਰੋਂ ਸਬਜ਼ੀ ਖਰੀਦਣ ਗਿਆ ਸੀ&comma; ਉਦੋਂ ਇਹ ਘਟਨਾ ਬੱਬਰੀ ਬਾਈਪਾਸ ਨੇੜੇ ਵਾਪਰੀ। ਮੌਕੇ &OpenCurlyQuote;ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਲਾਸ਼ ਨੂੰ ਕਬਜ਼ੇ &OpenCurlyQuote;ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੌਕੇ ’ਤੇ ਪੁੱਜੇ ਏਐਸਆਈ ਸਤਵਿੰਦਰ ਮਸੀਹ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬੱਬਰੀ ਬਾਈਪਾਸ ’ਤੇ ਸੜਕ ਹਾਦਸਾ ਵਾਪਰ ਗਿਆ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਐਂਬੂਲੈਂਸ ਚਾਲਕ ਸੰਤੋਸ਼ ਕੁਮਾਰ ਪੁੱਤਰ ਦੇਸ਼ ਰਾਜ ਵਾਸੀ ਸੁਲਤਾਨਪੁਰ ਕੋਟਲੀ ਅੰਮ੍ਰਿਤਸਰ ਨੂੰ ਕਾਬੂ ਕਰ ਲਿਆ। ਉਹ ਇੱਕ ਮਰੀਜ਼ ਨੂੰ ਛੱਡ ਕੇ ਪਠਾਨਕੋਟ ਜਾ ਰਿਹਾ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;