&NewLine;<p class&equals;"wp-block-paragraph"><strong>ਗੁਰਦਾਸਪੁਰ &vert; <&sol;strong>ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੱਜ ਦੁਪਹਿਰ ਨੂੰ ਕਲਾਨੌਰ-ਬਟਾਲਾ ਮਾਰਗ &&num;8216&semi;ਤੇ ਪੈਂਦੇ ਅੱਡਾ ਖੁਸ਼ੀਪੁਰ ਨੇੜੇ ਕਾਰ ਸੜਕ ਕਿਨਾਰੇ ਦਰੱਖ਼ਤ &&num;8216&semi;ਚ ਵੱਜਣ ਕਾਰਨ ਆੜ੍ਹਤੀ ਪਰਗਟ ਸਿੰਘ ਗੁਰਾਇਆ ਸਾਬਕਾ ਸਰਪੰਚ ਖਾਨਫੱਤਾ ਦੀ ਮੌਕੇ &&num;8216&semi;ਤੇ ਮੌਤ ਹੋ ਗਈ ਜਦਕਿ ਉਸ ਦਾ ਭਾਣਜਾ ਗੰਭੀਰ ਫੱਟੜ ਹੋ ਗਿਆ। <&sol;p>&NewLine;&NewLine;&NewLine;&NewLine;<p class&equals;"wp-block-paragraph">ਜਗਤਾਰ ਸਿੰਘ ਨੇ ਦੱਸਿਆ ਕਿ ਉਸ ਦਾ ਚਚੇਰਾ ਭਰਾ ਪਰਗਟ ਸਿੰਘ ਸਾਬਕਾ ਸਰਪੰਚ &lpar;35&rpar; ਪੁੱਤਰ ਮੁਖਵਿੰਦਰ ਸਿੰਘ ਪਿੰਡ ਖਾਨਫੱਤਾ ਐਤਵਾਰ ਨੂੰ ਕਾਰ ਰਾਹੀਂ ਕਲਾਨੌਰ ਤੋਂ ਬਟਾਲਾ ਮਾਰਗ ਰਾਹੀਂ ਪਿੰਡ ਨੂੰ ਆ ਰਿਹਾ ਸੀ ਕਿ ਇਸ ਦੌਰਾਨ ਉਸ ਦੀ ਕਾਰ ਸੜਕ ਕਿਨਾਰੇ ਲੱਗੇ ਸਫੈਦੇ ਦੇ ਦਰੱਖ਼ਤ &&num;8216&semi;ਚ ਜਾ ਵੱਜੀ&comma; ਜਿਸ ਕਾਰਨ ਉਸ ਦੀ ਮੌਕੇ &&num;8216&semi;ਤੇ ਮੌਤ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪਰਗਟ ਸਿੰਘ ਅਤੇ ਉਸ ਦੇ ਭਾਣਜੇ ਮਨਦੀਪ ਸਿੰਘ &lpar;30&rpar; ਨੂੰ ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਲਿਜਾਇਆ ਗਿਆ। ਸਿਹਤ ਵਿਭਾਗ ਵੱਲੋਂ ਗੰਭੀਰ ਫੱਟੜ ਮਨਦੀਪ ਸਿੰਘ ਨੂੰ ਹੋਰ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ। ਦੱਸਣਯੋਗ ਹੈ ਕਿ ਪਰਗਟ ਸਿੰਘ ਆਪਣੇ ਪਿੱਛੇ 2 ਬੇਟਿਆਂ ਨੂੰ ਛੱਡ ਗਿਆ ਹੈ। ਸ਼ਨੀਵਾਰ ਨੂੰ ਪਰਗਟ ਸਿੰਘ ਵੱਲੋਂ ਆਪਣੇ ਭਰਾ ਦੇ ਅਮਰੀਕਾ ਵਿਚ ਪੱਕੇ ਹੋਣ &&num;8216&semi;ਤੇ ਸ਼ੁਕਰਾਨੇ ਵਜੋਂ ਧਾਰਮਿਕ ਸਮਾਗਮ ਕਰਵਾਇਆ ਸੀ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;