ਗੁਰਦਾਸਪੁਰ : 13 ਸਾਲ ਦੀ ਲੜਕੀ ਨਾਲ 1 ਸਾਲ ਤਕ ਹਵਸ ਮਿਟਾਉਂਦਾ ਰਿਹਾ ਫ਼ੌਜੀ, ਇੰਝ ਹੋਇਆ ਗ੍ਰਿਫਤਾਰ

0
2059

ਗੁਰਦਾਸਪੁਰ | ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਥਾਣਾ ਪੁਰਾਣਾ ਸ਼ਾਲਾ ਦੀ ਪੁਲਿਸ ਨੇ 13 ਸਾਲਾ ਲੜਕੀ ਨਾਲ 1 ਸਾਲ ਤਕ ਜਬਰ-ਜ਼ਨਾਹ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਵਿਦਿਆਰਥਣ ਦੇ ਸਕੂਲ ਅਧਿਆਪਕ ਨੇ ਕਿਹਾ ਕਿ ਸਕੂਲ ‘ਚ ਛੁੱਟੀ ਦੌਰਾਨ ਪੀੜਤ ਲੜਕੀ ਨੇ ਉਸ ਨੂੰ ਦੱਸਿਆ ਕਿ ਉਹ ਆਪਣੇ ਰਿਸ਼ਤੇਦਾਰਾਂ ਕੋਲ ਰਹਿ ਰਹੀ ਹੈ।

Married man raped minor girl infront of wife after kidnapping her -  शादीशुदा आदमी की दरिंदगी, पत्नी के सामने नाबालिग छात्रा को बनाया हवस का  शिकार; अपहरण कर किया रेप

ਉਸ ਦਾ ਰਿਸ਼ਤੇਦਾਰ ਫੌਜੀ ਪਿਛਲੇ ਸਾਲ ਭਰ ਤੋਂ ਉਸ ਨੂੰ ਇਕੱਲੀ ਦੇਖ ਕੇ ਅਸ਼ਲੀਲ ਹਰਕਤਾਂ ਕਰਦਾ ਸੀ। ਉਹ ਉਸ ਨਾਲ ਸਰੀਰਕ ਸਬੰਧ ਬਣਾਉਂਦਾ ਹੈ। ਅਜਿਹਾ ਉਹ ਕਈ ਵਾਰ ਕਰ ਚੁੱਕਾ ਹੈ। ਉਨ੍ਹਾਂ ਇਸ ਸਬੰਧੀ ਸਕੂਲ ਪ੍ਰਿੰਸੀਪਲ ਨਾਲ ਗੱਲ ਕੀਤੀ, ਜਿਸ ਤੋਂ ਬਾਅਦ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ