<p><strong>ਗੁਰਦਾਸਪੁਰ&comma; 7 ਦਸੰਬਰ&vert; <&sol;strong>ਪਿੰਡ ਭੁੰਬਲੀ ਨੇੜੇ ਮੋਟਰਸਾਈਕਲ ਅਤੇ ਕਾਰ ਦੀ ਟੱਕਰ ਤੋਂ ਬਾਅਦ ਕਾਰ ਸਵਾਰ ਏਐਸਆਈ ਦੀ ਮੌਤ ਹੋਣ ਦੇ ਮਾਮਲੇ ’ਚ ਥਾਣਾ ਤਿੱਬੜ ਦੀ ਪੁਲਿਸ ਨੇ ਮੋਟਰਸਾਈਕਲ ਚਾਲਕ ਵਿਰੁੱਧ ਮਾਮਲਾ ਦਰਜ ਕੀਤਾ ਹੈ।<&sol;p>&NewLine;<p>ਸ਼ਿਕਾਇਤ ’ਚ ਬਲਕਾਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਲਾਧੂਪੁਰ ਨੇ ਦੱਸਿਆ ਕਿ ਉਸ ਦਾ ਭਰਾ ਏਐਸਆਈ ਜਗਦੀਸ਼ ਸਿੰਘ ਬਿਧੀਪੁਰ ਹਾਈਟੈਕ ਨਾਕਾ ਪੁਲਿਸ ਜ਼ਿਲ੍ਹਾ ਬਟਾਲਾ ਵਿਖੇ ਡਿਊਟੀ ਕਰਦਾ ਸੀ ਅਤੇ ਉਹ ਆਪਣੀ ਆਲਟੋ ਕਾਰ ’ਤੇ ਡਿਊਟੀ ’ਤੇ ਜਾ ਰਿਹਾ ਸੀ। ਜਦੋਂ ਉਹ ਪਿੰਡ ਭੁੰਬਲੀ ਦੇ ਪੈਟਰੋਲ ਪੰਪ ਤੋਂ ਥੋੜ੍ਹਾ ਅੱਗੇ ਪਹੁੰਚਿਆ ਤਾਂ ਸਾਹਮਣੇ ਤੋਂ ਇਕ ਮੋਟਰਸਾਈਕਲ ਆਇਆ&comma; ਜਿਸ ਨੂੰ ਜਗਦੀਪ ਸਿੰਘ ਵਾਸੀ ਕੰਘ ਚਲਾ ਰਿਹਾ ਸੀ।<&sol;p>&NewLine;<div class&equals;"col-sm-12 col-xs-12">&NewLine;<div id&equals;"aswift&lowbar;2&lowbar;host" tabindex&equals;"0" title&equals;"Advertisement" aria-label&equals;"Advertisement">ਉਸ ਨੇ ਦੋਸ਼ ਲਾਇਆ ਕਿ ਉਕਤ ਵਿਅਕਤੀ ਨੇ ਆਪਣਾ ਮੋਟਰਸਾਈਕਲ ਗ਼ਲਤ ਸਾਈਡ ਤੋਂ ਲਿਆ ਕੇ ਏਐਸਆਈ ਜਗਦੀਸ਼ ਸਿੰਘ ਦੀ ਕਾਰ ’ਚ ਮਾਰਿਆ&comma; ਜਿਸ ਨੂੰ ਬਚਾਉਂਦੇ ਹੋਏ ਜਗਦੀਸ਼ ਸਿੰਘ ਦੀ ਕਾਰ ਦਰੱਖਤ ਨਾਲ ਜਾ ਟਕਰਾਈ&comma; ਜਿਸ ਨਾਲ ਜਗਦੀਸ਼ ਸਿੰਘ ਜ਼ਖ਼ਮੀ ਹੋ ਗਿਆ। ਜਿਸ ਦੀ ਸਿਵਲ ਹਸਪਤਾਲ ਲਿਜਾਣ ਮੌਕੇ ਰਸਤੇ ’ਚ ਹੀ ਮੌਤ ਹੋ ਗਈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਜਗਦੀਪ ਸਿੰਘ ਵਿਰੁੱਧ ਮਾਮਲਾ ਦਰਜ ਕੀਤਾ ਹੈ।<&sol;div>&NewLine;<p>&nbsp&semi;<&sol;p>&NewLine;<&sol;div>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;