&NewLine;<p class&equals;"wp-block-paragraph"><strong>ਗੁਰਦਾਸਪੁਰ&comma; 3 ਅਕਤੂਬਰ &vert;<&sol;strong> ਗੁਰਦਾਸਪੁਰ ਦੇ ਸਨਮਦੀਪ ਸਿੰਘ ਨੇ ਮਲੇਸ਼ੀਆ ਵਿਚ ਕਰਾਟੇ ਚੈਂਪੀਅਨਸ਼ਿਪ ਵਿਚ ਸੋਨ ਤਗਮਾ ਜਿੱਤਿਆ ਹੈ। ਉਸ ਨੇ ਇਕ ਸਾਲ ਵਿਚ 2 ਸੋਨ ਤਗਮੇ ਜਿੱਤੇ ਹਨ। 9 ਸਾਲ ਦੇ ਸਨਮਦੀਪ ਸਿੰਘ ਨੇ ਮਲੇਸ਼ੀਆ ਵਿਚ ਹੋਈ ਕਰਾਟੇ ਚੈਂਪੀਅਨਸ਼ਿਪ ਵਿਚ ਅਮਰੀਕਾ ਅਤੇ ਚੀਨ ਦੇ ਖਿਡਾਰੀਆਂ ਨੂੰ ਹਰਾ ਕੇ ਸੋਨ ਤਗਮਾ ਜਿੱਤਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;10&sol;SDG&period;jpg" alt&equals;"" class&equals;"wp-image-70066"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਬਾਅਦ ਪਰਿਵਾਰ ਅਤੇ ਲੋਕ ਸਵਾਗਤ ਕਰਨ ਲਈ ਅੰਮ੍ਰਿਤਸਰ ਦੇ ਰਾਜਾਸਹਾਂਸੀ ਹਵਾਈ ਅੱਡੇ &&num;8216&semi;ਤੇ ਪਹੁੰਚੇ। ਇਸ ਦੌਰਾਨ ਗੁਰਦਾਸਪੁਰ ਸ਼ਹਿਰ ਦੇ ਲੋਕਾਂ ਨੇ ਸ੍ਰੀ ਪਰਸ਼ੂਰਾਮ ਚੌਕ ਵਿਖੇ ਸਨਮਦੀਪ ਦਾ ਨਿੱਘਾ ਸਵਾਗਤ ਵੀ ਕੀਤਾ। ਉਸ ਨੇ ਇਸ ਤੋਂ ਪਹਿਲਾਂ ਦੁਬਈ ਵਿਚ ਬੁਡੋਕਾਨ ਕਰਾਟੇ ਚੈਂਪੀਅਨਸ਼ਿਪ ਵਿਚ ਸੋਨ ਤਗ਼ਮਾ ਜਿੱਤਿਆ ਸੀ। ਜ਼ਿਕਰਯੋਗ ਹੈ ਕਿ ਸਨਮਦੀਪ ਸਿੰਘ ਨੇ ਇਕ ਸਾਲ ਵਿਚ ਇਹ ਦੂਜਾ ਸੋਨ ਤਗਮਾ ਜਿੱਤਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;