&NewLine;<p class&equals;"wp-block-paragraph"><strong>ਗੁਰਦਾਸਪੁਰ &lpar;ਜਸਵਿੰਦਰ ਬੇਦੀ&rpar; &vert;<&sol;strong> ਗੁਰਦਾਸਪੁਰ ਦੇ ਦੀਨਾਨਗਰ &&num;8216&semi;ਚ ਧਮਰਾਈ ਨਹਿਰ &&num;8216&semi;ਤੇ ਅੱਜ ਸਵੇਰੇ ਇਕ ਨਿੱਜੀ ਬੱਸ ਵੱਲੋਂ ਟੱਕਰ ਮਾਰਨ ਕਾਰਨ ਸਕੂਲੀ ਬੱਚੀਆਂ ਨਾਲ ਭਰਿਆ ਆਟੋ ਨਹਿਰ ਵਿੱਚ ਜਾ ਡਿੱਗਾ। <&sol;p>&NewLine;&NewLine;&NewLine;&NewLine;<p class&equals;"wp-block-paragraph">ਹਾਦਸੇ ਦੌਰਾਨ ਆਟੋ ਵਿੱਚ 7 ਸਕੂਲੀ ਲੜਕੀਆਂ ਸਵਾਰ ਸਨ। ਹਾਦਸੇ ਬਾਰੇ ਪਤਾ ਲੱਗਦੇ ਹੀ ਮੌਕੇ &&num;8216&semi;ਤੇ ਇਕੱਠੇ ਹੋਏ ਲੋਕਾਂ ਨੇ ਨਹਿਰ &&num;8216&semi;ਚ ਡਿੱਗੀਆਂ ਬੱਚੀਆਂ ਨੂੰ ਬਚਾਉਣਾ ਸ਼ੁਰੂ ਕਰ ਦਿੱਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਲੋਕਾਂ ਨੇ ਘਟਨਾ ਬਾਰੇ ਦੱਸਦਿਆਂ ਕਿਹਾ ਕਿ ਆਟੋ ਸੜਕ ਕਿਨਾਰੇ ਖੜ੍ਹਾ ਸੀ&comma; ਜਿਸ ਵਿੱਚ ਸਕੂਲੀ ਲੜਕੀਆਂ ਤੇ ਇਕ ਮਹਿਲਾ ਸਵਾਰ ਸੀ। ਇਸ ਦੌਰਾਨ ਪਿੱਛੋਂ ਇਕ ਤੇਜ਼ ਰਫਤਾਰ ਨਿੱਜੀ ਬੱਸ ਆਈ ਤੇ ਆਟੋ ਨੂੰ ਟੱਕਰ ਮਾਰ ਦਿੱਤੀ ਤੇ ਸਵਾਰੀਆਂ ਨਾਲ ਭਰਿਆ ਆਟੋ ਨਹਿਰ ਵਿੱਚ ਜਾ ਡਿੱਗਾ। ਲੋਕਾਂ ਨੇ ਲੜਕੀਆਂ ਤੇ ਮਹਿਲਾ ਨੂੰ ਨਹਿਰ &&num;8216&semi;ਚੋਂ ਬਾਹਰ ਕੱਢਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੁਰਘਟਨਾ ਦੌਰਾਨ ਜਾਨੀ ਨੁਕਸਾਨ ਹੋਣ ਤੋਂ ਬਚਾ ਹੋ ਗਿਆ। ਲੋਕਾਂ ਨੇ ਬੱਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਡਰਾਈਵਰ ਫਰਾਰ ਦੱਸਿਆ ਜਾ ਰਿਹਾ ਹੈ।<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"SfvdmrqfBtU" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Punjabi Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Jalandhar Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank"><strong>https&colon;&sol;&sol;t&period;me&sol;Jalandharbulletin<&sol;strong><&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><&sol;ul>&NewLine;&NewLine;&NewLine;&NewLine;<figure class&equals;"wp-block-gallery aligncenter columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" alt&equals;"" data-id&equals;"17947" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" data-link&equals;"https&colon;&sol;&sol;punjabibulletin&period;in&sol;bagadd370&sol;" class&equals;"wp-image-17947"&sol;><&sol;figure><&sol;li><&sol;ul><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;