&NewLine;<p class&equals;"wp-block-paragraph"><strong>ਗੁਰਦਾਸਪੁਰ &vert; <&sol;strong>ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਡਰਾਈਵਰ ਵਲੋਂ ਕੰਟਰੋਲ ਗਵਾਉਣ &&num;8216&semi;ਤੇ ਕਾਰ ਪਲਟ ਗਈ&comma; ਜਿਸ ਕਾਰਨ 10 ਮਹੀਨੇ ਦੇ ਬੱਚੇ ਦੀ ਮੌਤ ਹੋ ਗਈ। ਇਸ ਦੌਰਾਨ 5 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਮਾਤਾ ਹਰਮੀਤ ਕੌਰ ਨੂੰ ਉਸ ਦੀ ਮੌਤ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ। ਪਵਿੱਤਰਜੋਤ ਤੇ ਸਹਿਜਪ੍ਰੀਤ ਜੁੜਵਾ ਭਰਾ ਹਨ। ਹਸਪਤਾਲ &&num;8216&semi;ਚ ਮਾਂ ਮ੍ਰਿਤਕ ਬੱਚੇ ਨੂੰ ਗੋਦ &&num;8216&semi;ਚ ਲੈ ਕੇ ਬੈਠੀ ਰਹੀ। ਕਿਸੇ ਦੀ ਹਿੰਮਤ ਨਹੀਂ ਸੀ ਕਿ ਉਸ ਨੂੰ ਬੱਚੇ ਦੀ ਮੌਤ ਦੀ ਸੂਚਨਾ ਦੇ ਸਕੇ। ਹਸਪਤਾਲ ਦਾ ਮਾਹੌਲ ਗਮਗੀਨ ਸੀ<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪਿੰਡ ਨੌਸ਼ਹਿਰਾ ਨੇੜੇ ਕਾਰ ਬੇਕਾਬੂ ਹੋ ਕੇ ਪਲਟ ਗਈ। ਜ਼ਖ਼ਮੀਆਂ ਨੂੰ ਇਲਾਜ ਲਈ ਸਿਹਤ ਕੇਂਦਰ ਨੌਸ਼ਹਿਰਾ ਵਿਖੇ ਦਾਖਲ ਕਰਵਾਇਆ ਗਿਆ&comma; ਜਿਥੋਂ ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਰੈਫਰ ਕਰ ਦਿੱਤਾ ਗਿਆ। ਹਸਪਤਾਲ &&num;8216&semi;ਚ ਜ਼ੇਰੇ ਇਲਾਜ ਸ਼੍ਰਿਸ਼ਟਾ ਨੇ ਦੱਸਿਆ ਕਿ ਉਹ ਸ਼ਨੀਵਾਰ ਰਾਤ ਆਪਣੇ ਰਿਸ਼ਤੇਦਾਰ ਪ੍ਰਿੰਸ&comma; ਹਰਮੀਤ ਕੌਰ ਵਾਸੀ ਗੁਰਦੁਆਰਾ ਸ਼ਹੀਦਾਂ&comma; ਅੰਮ੍ਰਿਤਸਰ ਅਤੇ ਉਨ੍ਹਾਂ ਦੇ ਬੱਚਿਆਂ ਨਾਲ ਇਕ ਧਾਰਮਿਕ ਸਮਾਗਮ &&num;8216&semi;ਚ ਸ਼ਾਮਲ ਹੋਣ ਲਈ ਗੁਰਦਾਸਪੁਰ ਆਈ ਸੀ।<br><br>ਐਤਵਾਰ ਦੁਪਹਿਰ ਨੂੰ ਉਹ ਕਾਰ &&num;8216&semi;ਚ ਅੰਮ੍ਰਿਤਸਰ ਵਾਪਸ ਆ ਰਹੇ ਸਨ। ਪਿੰਡ ਨੌਸ਼ਹਿਰਾ ਨੇੜੇ ਅਚਾਨਕ ਡਰਾਈਵਰ ਕਾਰ ਤੋਂ ਕੰਟਰੋਲ ਗੁਆ ਬੈਠਾ&comma; ਜਿਸ ਕਾਰਨ ਕਾਰ ਪਲਟ ਗਈ। ਹਾਦਸੇ ਵਿਚ ਪਵਿਤਜੋਤ ਦੇ 10 ਮਹੀਨਿਆਂ ਦੇ ਬੇਟੇ ਪ੍ਰਿੰਸ ਦੀ ਮੌਕੇ ’ਤੇ ਹੀ ਮੌਤ ਹੋ ਗਈ&comma; ਜਦੋਂਕਿ ਪ੍ਰਿੰਸ ਤੇ ਉਸ ਸਮੇਤ ਸਹਿਜਪ੍ਰੀਤ ਸਿੰਘ ਜ਼ਖ਼ਮੀ ਹੋ ਗਏ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;